ਲੇਵੀਆਂ 25:27 - ਪਵਿੱਤਰ ਬਾਈਬਲ27 ਫ਼ੇਰ ਉਸ ਨੂੰ ਜ਼ਮੀਨ ਵੇਚਣ ਤੋਂ ਬਾਦ ਦੇ ਵਰ੍ਹੇ ਗਿਨਣੇ ਚਾਹੀਦੇ ਹਨ। ਉਸ ਨੂੰ ਜ਼ਮੀਨ ਦੀ ਕੀਮਤ ਨਿਰਧਾਰਿਤ ਕਰਨ ਲਈ ਉਸ ਗਿਣਤੀ ਦੀ ਵਰਤੋਂ ਕਰਨੀ ਚਾਹੀਦੀ ਹੈ। ਫ਼ੇਰ ਉਸ ਨੂੰ ਜ਼ਮੀਨ ਵਾਪਸ ਖਰੀਦਕੇ ਇਸਤੇ ਵਾਪਸ ਆ ਜਾਣਾ ਚਾਹੀਦਾ ਹੈ। See the chapterਪਵਿੱਤਰ ਬਾਈਬਲ O.V. Bible (BSI)27 ਤਦ ਉਹ ਉਸ ਦੇ ਵੇਚਣ ਦੇ ਵੇਲੇ ਤੋਂ ਜਿਤਨੇ ਵਰਹੇ ਬੀਤੇ ਗਿਣ ਲਵੇ ਅਤੇ ਜਿਸ ਦੇ ਕੋਲ ਉਸ ਨੇ ਵੇਚੀ ਸੀ ਉਸ ਜਣੇ ਨੂੰ ਉਤਨਾ ਵਾਧੂ ਦੇ ਦੇਵੇ ਭਈ ਉਹ ਆਪਣੀ ਪੱਤੀ ਵਿੱਚ ਫੇਰ ਮੁੜ ਆਵੇ See the chapterਇੰਡਿਅਨ ਰਿਵਾਇਜ਼ਡ ਵਰਜ਼ਨ (IRV) - ਪੰਜਾਬੀ27 ਤਦ ਉਹ ਉਸ ਨੂੰ ਵੇਚਣ ਦੇ ਸਮੇਂ ਤੋਂ ਸਾਲਾਂ ਦੀ ਗਿਣਤੀ ਕਰਕੇ ਬਾਕੀ ਸਾਲਾਂ ਦੀ ਉਪਜ ਦਾ ਮੁੱਲ ਉਸ ਨੂੰ ਮੋੜ ਦੇਵੇ, ਜਿਸ ਨੂੰ ਉਸ ਨੇ ਉਹ ਜ਼ਮੀਨ ਵੇਚੀ ਸੀ ਅਤੇ ਫੇਰ ਉਹ ਆਪਣੇ ਹਿੱਸੇ ਦੀ ਜ਼ਮੀਨ ਦਾ ਅਧਿਕਾਰੀ ਹੋ ਜਾਵੇ। See the chapter |