ਲੇਵੀਆਂ 25:28 - ਪਵਿੱਤਰ ਬਾਈਬਲ28 ਪਰ ਜੇਕਰ ਉਹ ਆਪਣੇ ਲਈ ਜ਼ਮੀਨ ਵਾਪਸ ਖਰੀਦਣ ਲਈ ਲੋੜੀਂਦਾ ਪੈਸਾ ਇਕੱਠਾ ਨਹੀਂ ਕਰ ਸੱਕਦਾ, ਜੋ ਉਸ ਨੇ ਵੇਚਿਆ ਸੀ, ਉਹ ਖਰੀਦਦਾਰ ਦੇ ਹੱਥਾਂ ਵਿੱਚ ਜੁਬਲੀ ਵਰ੍ਹੇ ਤੀਕ ਰਹੇਗਾ। ਜੁਬਲੀ ਵਰ੍ਹੇ ਵਿੱਚ ਉਸ ਨੂੰ ਆਪਣੀ ਜ਼ਮੀਨ ਤੇ ਵਾਪਸ ਜਾਣਾ ਚਾਹੀਦਾ ਅਤੇ ਇਸਤੇ ਕਬਜ਼ਾ ਲੈ ਲੈਣਾ ਚਾਹੀਦਾ ਹੈ। See the chapterਪਵਿੱਤਰ ਬਾਈਬਲ O.V. Bible (BSI)28 ਪਰ ਜੇ ਕਦੀ ਉਹ ਉਸ ਨੂੰ ਮੋੜਨ ਜੋਗਾ ਨਹੀਂ ਹੈ ਤਾਂ ਜੋ ਵੇਚੀ ਹੋਈ ਹੈ ਮੁੱਲ ਲੈਣ ਵਾਲੇ ਦੇ ਹੱਥ ਵਿੱਚ ਅਨੰਦ ਦੇ ਵਰਹੇ ਤੋੜੀ ਰਹੇਗੀ ਅਤੇ ਅਨੰਦ ਦੇ ਵਿੱਚ ਉਹ ਛੁੱਟ ਜਾਏਗੀ ਅਤੇ ਉਸ ਦੀ ਪੱਤੀ ਉਸ ਨੂੰ ਮਿਲ ਜਾਏਗੀ See the chapterਇੰਡਿਅਨ ਰਿਵਾਇਜ਼ਡ ਵਰਜ਼ਨ (IRV) - ਪੰਜਾਬੀ28 ਪਰ ਜੇਕਰ ਉਹ ਉਸ ਨੂੰ ਛੁਡਾਉਣ ਦੇ ਯੋਗ ਨਾ ਹੋਵੇ ਤਾਂ ਉਸ ਦੀ ਵੇਚੀ ਹੋਈ ਜ਼ਮੀਨ ਅਨੰਦ ਦੇ ਸਾਲ ਤੱਕ ਮੁੱਲ ਲੈਣ ਵਾਲੇ ਦੇ ਹੱਥ ਵਿੱਚ ਰਹੇਗੀ ਅਤੇ ਅਨੰਦ ਦੇ ਸਾਲ ਵਿੱਚ ਉਹ ਛੁੱਟ ਜਾਵੇਗੀ ਅਤੇ ਉਸ ਦੇ ਹਿੱਸੇ ਦੀ ਜ਼ਮੀਨ ਉਸ ਨੂੰ ਮਿਲ ਜਾਵੇਗੀ। See the chapter |