Online Bible

- Advertisements -




ਲੇਵੀਆਂ 25:31 - ਪਵਿੱਤਰ ਬਾਈਬਲ

31 ਚਾਰਦੀਵਾਰੀ ਤੋਂ ਬਿਨਾ ਨਗਰਾਂ ਨੂੰ ਖੁਲ੍ਹੇ ਖੇਤ ਮੰਨਿਆ ਜਾਵੇਗਾ। ਇਸ ਲਈ ਇਨ੍ਹਾਂ ਛੋਟਿਆਂ ਨਗਰਾਂ ਵਿੱਚ ਵੇਚੇ ਗਏ ਘਰ ਕਿਸੇ ਵੀ ਵਕਤ ਵਾਪਸ ਖਰੀਦੇ ਜਾ ਸੱਕਣਗੇ ਅਤੇ ਜੁਬਲੀ ਵਰ੍ਹੇ ਦੇ ਸਮੇਂ ਆਪਣੇ ਪਹਿਲੇ ਮਾਲਕਾਂ ਕੋਲ ਵਾਪਸ ਚੱਲੇ ਜਾਣਗੇ।

See the chapter Copy

ਪਵਿੱਤਰ ਬਾਈਬਲ O.V. Bible (BSI)

31 ਪਰ ਉਨ੍ਹਾਂ ਪਿੰਡਾਂ ਦੇ ਘਰ ਜਿਨ੍ਹਾਂ ਦੇ ਕੋਈ ਧੂੜ ਕੋਟ ਨਹੀਂ, ਓਹ ਧਰਤੀ ਦੀਆਂ ਪੈਲੀਆਂ ਦੇ ਸਮਾਨ ਸਮਝੇ ਜਾਣਗੇ, ਓਹ ਮੋੜਨ ਜੋਗੇ ਹਨ, ਓਹ ਅਨੰਦ ਵਿੱਚ ਛੁੱਟ ਜਾਣ

See the chapter Copy

ਇੰਡਿਅਨ ਰਿਵਾਇਜ਼ਡ ਵਰਜ਼ਨ (IRV) - ਪੰਜਾਬੀ

31 ਪਰ ਉਨ੍ਹਾਂ ਪਿੰਡਾਂ ਦੇ ਘਰ, ਜਿਨ੍ਹਾਂ ਦੇ ਦੁਆਲੇ ਸ਼ਹਿਰਪਨਾਹ ਨਹੀਂ ਹੈ, ਉਹ ਦੇਸ਼ ਦੇ ਖੇਤਾਂ ਦੀ ਤਰ੍ਹਾਂ ਹੀ ਸਮਝੇ ਜਾਣਗੇ, ਉਹ ਛੁਡਾਏ ਜਾ ਸਕਦੇ ਹਨ, ਉਹ ਅਨੰਦ ਦੇ ਸਾਲ ਵਿੱਚ ਛੱਡੇ ਜਾਣ।

See the chapter Copy




ਲੇਵੀਆਂ 25:31

Follow us:

Advertisements


Advertisements