ਲੇਵੀਆਂ 25:32 - ਪਵਿੱਤਰ ਬਾਈਬਲ32 “ਪਰ ਲੇਵੀਆਂ ਦੇ ਸ਼ਹਿਰਾਂ ਬਾਰੇ; ਲੇਵੀ ਆਪਣੇ ਘਰਾਂ ਨੂੰ ਉਨ੍ਹਾਂ ਦੇ ਆਪਣੇ ਸ਼ਹਿਰਾਂ ਵਿੱਚਲੇ ਮਕਾਨਾਂ ਨੂੰ ਕਿਸੇ ਵੇਲੇ ਵੀ ਵਾਪਸ ਖਰੀਦ ਸੱਕਦੇ ਹਨ। See the chapterਪਵਿੱਤਰ ਬਾਈਬਲ O.V. Bible (BSI)32 ਤਾਂ ਭੀ ਲੇਵੀਆਂ ਦੇ ਸ਼ਹਿਰ ਅਤੇ ਉਨ੍ਹਾਂ ਦੀਆਂ ਪੱਤੀਆਂ ਦੇ ਸ਼ਹਿਰਾਂ ਦੇ ਘਰ ਸੋ ਲੇਵੀ ਭਾਵੇਂ ਕਿਸੇ ਵੇਲੇ ਮੋੜ ਲੈਣ See the chapterਇੰਡਿਅਨ ਰਿਵਾਇਜ਼ਡ ਵਰਜ਼ਨ (IRV) - ਪੰਜਾਬੀ32 ਫੇਰ ਵੀ ਲੇਵੀਆਂ ਦੇ ਸ਼ਹਿਰਾਂ ਵਿੱਚ ਉਨ੍ਹਾਂ ਦੇ ਨਿੱਜ-ਭਾਗ ਵਾਲੇ ਸ਼ਹਿਰਾਂ ਦੇ ਘਰਾਂ ਨੂੰ, ਲੇਵੀ ਕਿਸੇ ਵੀ ਸਮੇਂ ਛੁਡਾ ਸਕਦੇ ਹਨ। See the chapter |