Online Bible

- Advertisements -




ਲੇਵੀਆਂ 25:33 - ਪਵਿੱਤਰ ਬਾਈਬਲ

33 ਜੇ ਕੋਈ ਬੰਦਾ ਕਿਸੇ ਲੇਵੀ ਤੋਂ ਮਕਾਨ ਖਰੀਦਦਾ ਹੈ, ਲੇਵੀਆਂ ਦੇ ਸ਼ਹਿਰ ਵਿੱਚਲਾ ਉਹ ਮਕਾਨ ਜੁਬਲੀ ਦੇ ਮੌਕੇ ਤੇ ਇੱਕ ਵਾਰ ਫ਼ੇਰ ਲੇਵੀਆਂ ਕੋਲ ਚੱਲਾ ਜਾਵੇਗਾ, ਕਿਉਂਕਿ ਇਸਰਾਏਲ ਵਿੱਚ ਲੇਵੀਆਂ ਦੇ ਸ਼ਹਿਰਾਂ ਵਿੱਚਲੇ ਮਕਾਨ ਸਥਾਈ ਤੌਰ ਤੇ ਲੇਵੀਆਂ ਦੇ ਹਨ।

See the chapter Copy

ਪਵਿੱਤਰ ਬਾਈਬਲ O.V. Bible (BSI)

33 ਅਤੇ ਜੇ ਕੋਈ ਮਨੁੱਖ ਲੇਵੀਆਂ ਕੋਲੋਂ ਮੁੱਲ ਲਵੇ ਤਾਂ ਉਹ ਘਰ ਜੋ ਵੇਚਿਆ ਹੋਵੇ ਅਤੇ ਉਸ ਦੀ ਪੱਤੀ ਦਾ ਸ਼ਹਿਰ ਸੋ ਅਨੰਦ ਦੇ ਵਰਹੇ ਵਿੱਚ ਛੁੱਟ ਜਾਣਗੇ, ਕਿਉਂ ਜੋ ਇਸਰਾਏਲੀਆਂ ਵਿੱਚ ਲੇਵੀਆਂ ਦੇ ਸ਼ਹਿਰਾਂ ਦੇ ਘਰ ਉਨ੍ਹਾਂ ਦੀ ਪੱਤੀ ਹੈ

See the chapter Copy

ਇੰਡਿਅਨ ਰਿਵਾਇਜ਼ਡ ਵਰਜ਼ਨ (IRV) - ਪੰਜਾਬੀ

33 ਪਰ ਜੇਕਰ ਕੋਈ ਲੇਵੀ ਆਪਣਾ ਹਿੱਸਾ ਨਾ ਛੁਡਾਵੇ ਤਾਂ ਉਹ ਵੇਚਿਆ ਹੋਇਆ ਘਰ ਜੋ ਉਸ ਦੇ ਹਿੱਸੇ ਦੇ ਸ਼ਹਿਰ ਵਿੱਚ ਹੋਵੇ, ਅਨੰਦ ਦੇ ਸਾਲ ਵਿੱਚ ਛੁੱਟ ਜਾਵੇ ਕਿਉਂ ਜੋ ਇਸਰਾਏਲੀਆਂ ਦੇ ਵਿੱਚ ਲੇਵੀਆਂ ਦਾ ਹਿੱਸਾ ਉਨ੍ਹਾਂ ਦੇ ਸ਼ਹਿਰ ਵਿੱਚ ਉਹ ਘਰ ਹੀ ਹੈ।

See the chapter Copy




ਲੇਵੀਆਂ 25:33

Follow us:

Advertisements


Advertisements