ਲੇਵੀਆਂ 25:35 - ਪਵਿੱਤਰ ਬਾਈਬਲ35 “ਤੁਹਾਡੇ ਦੇਸ਼ ਦਾ ਕੋਈ ਬੰਦਾ ਇੰਨਾ ਗਰੀਬ ਹੋ ਸੱਕਦਾ ਕਿ ਉਹ ਆਪਣਾ ਹੀ ਗੁਜ਼ਾਰਾ ਨਾ ਕਰ ਸੱਕੇ। ਤੁਹਾਨੂੰ ਉਸਦੀ ਮਦਦ ਕਰਨੀ ਚਾਹੀਦੀ ਹੈ ਭਾਵੇਂ ਉਹ ਵਿਦੇਸ਼ੀ ਵਸਨੀਕ ਹੋਵੇ ਜਾਂ ਕੋਈ ਨਾਗਰਿਕ ਤਾਂ ਜੋ ਉਹ ਤੁਹਾਡੇ ਦਰਮਿਆਨ ਰਹਿਣਾ ਜਾਰੀ ਰੱਖ ਸੱਕੇ। See the chapterਪਵਿੱਤਰ ਬਾਈਬਲ O.V. Bible (BSI)35 ਅਤੇ ਜੇ ਕਦੀ ਤੇਰਾ ਭਰਾ ਕੰਗਾਲ ਬਣ ਗਿਆ ਹੋਵੇ ਅਤੇ ਉਸ ਦਾ ਹੱਥ ਤੰਗ ਹੋਵੇ ਤਾਂ ਤੂੰ ਉਸ ਦੀ ਸਮ੍ਹਾਲ ਰੱਖੀਂ, ਹਾਂ, ਓਪਰੇ ਅਤੇ ਪਰਾਹੁਣੇ ਵਾਂਙੁ ਉਹ ਤੇਰੇ ਨਾਲ ਵੱਸੇ See the chapterਇੰਡਿਅਨ ਰਿਵਾਇਜ਼ਡ ਵਰਜ਼ਨ (IRV) - ਪੰਜਾਬੀ35 ਜੇਕਰ ਤੇਰਾ ਭਰਾ ਕੰਗਾਲ ਹੋ ਜਾਵੇ ਅਤੇ ਉਸ ਦਾ ਹੱਥ ਤੰਗ ਹੋਵੇ ਤਾਂ ਤੂੰ ਉਸ ਨੂੰ ਸੰਭਾਲੀਂ, ਉਹ ਪਰਦੇਸੀ ਜਾਂ ਪ੍ਰਾਹੁਣੇ ਦੀ ਤਰ੍ਹਾਂ ਤੇਰੇ ਨਾਲ ਰਹੇ। See the chapter |