ਲੇਵੀਆਂ 25:36 - ਪਵਿੱਤਰ ਬਾਈਬਲ36 ਉਸ ਨੂੰ ਦਿੱਤੇ ਹੋਏ ਪੈਸੇ ਤੇ ਕੋਈ ਸੂਦ ਨਾ ਵਸੂਲੋ। ਪਰ ਇਸਦੀ ਬਜਾਇ ਆਪਣੇ ਪਰਮੇਸ਼ੁਰ ਤੋਂ ਡਰੋ ਤਾਂ ਜੋ ਤੁਹਾਡਾ ਸਹ-ਦੇਸ਼ਵਾਸੀ ਤੁਹਾਡੇ ਨਾਲ ਰਹਿ ਸੱਕੇ। See the chapterਪਵਿੱਤਰ ਬਾਈਬਲ O.V. Bible (BSI)36 ਉਸ ਤੋਂ ਤੂੰ ਵਿਆਜ ਵੱਟਾ ਨਾ ਲਵੀ ਪਰ ਆਪਣੇ ਪਰਮੇਸ਼ੁਰ ਤੋਂ ਡਰੀ ਭਈ ਤੇਰਾ ਭਰਾ ਤੇਰੇ ਨਾਲ ਹੀ ਵੱਸਦਾ ਰਹੇ See the chapterਇੰਡਿਅਨ ਰਿਵਾਇਜ਼ਡ ਵਰਜ਼ਨ (IRV) - ਪੰਜਾਬੀ36 ਉਸ ਤੋਂ ਤੂੰ ਵਿਆਜ ਜਾਂ ਮੁਨਾਫ਼ਾ ਨਾ ਲਵੀਂ ਪਰ ਆਪਣੇ ਪਰਮੇਸ਼ੁਰ ਤੋਂ ਡਰੀਂ ਤਾਂ ਜੋ ਤੇਰਾ ਭਰਾ ਤੇਰੇ ਨਾਲ ਹੀ ਵੱਸਦਾ ਰਹੇ। See the chapter |