ਲੇਵੀਆਂ 25:39 - ਪਵਿੱਤਰ ਬਾਈਬਲ39 “ਹੋ ਸੱਕਦਾ ਹੈ ਕਿ ਤੁਹਾਡੇ ਆਪਣੇ ਦੇਸ਼ ਦਾ ਕੋਈ ਬੰਦਾ ਇੰਨਾ ਗਰੀਬ ਹੋ ਜਾਵੇ ਕਿ ਉਹ ਤੁਹਾਨੂੰ ਆਪਣੇ-ਆਪ ਨੂੰ ਗੁਲਾਮ ਦੇ ਤੌਰ ਤੇ ਵੇਚ ਦੇਵੇ। ਤੁਹਾਨੂੰ ਉਸ ਕੋਲੋਂ ਗੁਲਾਮ ਵਰਗਾ ਕੰਮ ਨਹੀਂ ਲੈਣਾ ਚਾਹੀਦਾ। See the chapterਪਵਿੱਤਰ ਬਾਈਬਲ O.V. Bible (BSI)39 ਅਤੇ ਜੇ ਤੇਰਾ ਭਰਾ ਤੇਰੇ ਕੋਲੋਂ ਕੰਗਾਲ ਹੋ ਜਾਏ ਅਤੇ ਤੇਰੇ ਪਾਸ ਵਿੱਕ ਜਾਏ ਤਾਂ ਤੂੰ ਉਸ ਕੋਲੋਂ ਦਾਸ ਜਿਹੀ ਟਹਿਲ ਨਾ ਕਰਵਾਵੀਂ See the chapterਇੰਡਿਅਨ ਰਿਵਾਇਜ਼ਡ ਵਰਜ਼ਨ (IRV) - ਪੰਜਾਬੀ39 ਜੇਕਰ ਤੁਹਾਡੇ ਵਿੱਚ ਤੁਹਾਡਾ ਕੋਈ ਭਰਾ ਕੰਗਾਲ ਹੋ ਜਾਵੇ ਅਤੇ ਆਪਣੇ ਆਪ ਨੂੰ ਤੇਰੇ ਹੱਥ ਵੇਚ ਦੇਵੇ ਤਾਂ ਤੂੰ ਉਸ ਤੋਂ ਦਾਸ ਵਰਗੀ ਸੇਵਾ ਨਾ ਕਰਵਾਈਂ। See the chapter |