ਲੇਵੀਆਂ 25:40 - ਪਵਿੱਤਰ ਬਾਈਬਲ40 ਉਹ ਤੁਹਾਡੇ ਨਾਲ ਰਹਿੰਦੇ ਇੱਕ ਭਾੜੇ ਦੇ ਕਾਮੇ ਜਾਂ ਇੱਕ ਵਿਦੇਸ਼ੀ ਵਾਂਗ ਹੋਵੇਗਾ। ਉਹ ਜੁਬਲੀ ਵਰ੍ਹੇ ਤੀਕ ਤੁਹਾਡੇ ਸੇਵਾ ਕਰੇਗਾ। See the chapterਪਵਿੱਤਰ ਬਾਈਬਲ O.V. Bible (BSI)40 ਪਰ ਉਹ ਤੇਰੇ ਕੋਲ ਮਜੂਰ ਜਿਹਾ, ਅਤੇ ਪਰਾਹੁਣੇ ਜਿਹਾ ਰਹੇ ਅਤੇ ਅਨੰਦ ਦੇ ਵਰਹੇ ਤਾਈਂ ਤੇਰੀ ਟਹਿਲ ਕਰੇ See the chapterਇੰਡਿਅਨ ਰਿਵਾਇਜ਼ਡ ਵਰਜ਼ਨ (IRV) - ਪੰਜਾਬੀ40 ਪਰ ਉਹ ਤੇਰੇ ਕੋਲ ਮਜ਼ਦੂਰ ਜਾਂ ਪ੍ਰਾਹੁਣੇ ਦੀ ਤਰ੍ਹਾਂ ਰਹੇ ਅਤੇ ਅਨੰਦ ਦੇ ਸਾਲ ਤੱਕ ਤੇਰੀ ਸੇਵਾ ਕਰੇ, See the chapter |