ਲੇਵੀਆਂ 25:42 - ਪਵਿੱਤਰ ਬਾਈਬਲ42 ਕਿਉਂ? ਕਿਉਂਕਿ ਉਹ ਮੇਰੇ ਸੇਵਕ ਹਨ। ਮੈਂ ਉਨ੍ਹਾਂ ਨੂੰ ਮਿਸਰ ਵਿੱਚਲੀ ਗੁਲਾਮੀ ਤੋਂ ਬਾਹਰ ਲਿਆਂਦਾ ਉਨ੍ਹਾਂ ਨੂੰ ਫ਼ੇਰ ਤੋਂ ਗੁਲਾਮ ਨਹੀਂ ਬਣਨਾ ਚਾਹੀਦਾ। See the chapterਪਵਿੱਤਰ ਬਾਈਬਲ O.V. Bible (BSI)42 ਕਿਉਂ ਜੋ ਓਹ ਮੇਰੇ ਟਹਿਲੀਏ ਹਨ ਜੋ ਮੈਂ ਮਿਸਰ ਦੇ ਦੇਸੋਂ ਕੱਢ ਲਿਆਂਦੇ, ਓਹ ਦਾਸਾਂ ਵਰਗੇ ਵੇਚੇ ਨਾ ਜਾਣ See the chapterਇੰਡਿਅਨ ਰਿਵਾਇਜ਼ਡ ਵਰਜ਼ਨ (IRV) - ਪੰਜਾਬੀ42 ਕਿਉਂ ਜੋ ਉਹ ਮੇਰੇ ਹੀ ਦਾਸ ਹਨ, ਜਿਨ੍ਹਾਂ ਨੂੰ ਮੈਂ ਮਿਸਰ ਦੇਸ਼ ਵਿੱਚੋਂ ਕੱਢ ਲਿਆਇਆ ਹਾਂ, ਇਸ ਲਈ ਉਹ ਦਾਸਾਂ ਵਾਂਗੂੰ ਵੇਚੇ ਨਾ ਜਾਣ। See the chapter |