ਲੇਵੀਆਂ 25:44 - ਪਵਿੱਤਰ ਬਾਈਬਲ44 “ਤੁਹਾਡੇ ਦਾਸ ਅਤੇ ਦਾਸੀਆਂ ਬਾਰੇ; ਤੁਸੀਂ ਆਪਣੇ ਆਲੇ-ਦੁਆਲੇ ਦੀਆਂ ਕੌਮਾਂ ਤੋਂ ਆਦਮੀਆਂ ਅਤੇ ਔਰਤਾਂ ਨੂੰ ਤੁਹਾਡੇ ਗੁਲਾਮ ਹੋਣ ਲਈ ਖਰੀਦ ਸੱਕਦੇ ਹੋਂ। See the chapterਪਵਿੱਤਰ ਬਾਈਬਲ O.V. Bible (BSI)44 ਤੇਰੇ ਦਾਸ ਅਤੇ ਤੇਰੀਆਂ ਦਾਸੀਆਂ ਜੋ ਤੇਰੇ ਕੋਲ ਹੋਣ ਸੋ ਉਨ੍ਹਾਂ ਵਿੱਚੋਂ ਬਣਨ ਜੋ ਤੁਹਾਡੇ ਆਲੇ ਦੁਆਲੇ ਹਨ, ਉਨ੍ਹਾਂ ਕੋਲੋਂ ਤੁਸੀਂ ਦਾਸ ਅਤੇ ਦਾਸੀਆਂ ਮੁੱਲ ਲਵੋ See the chapterਇੰਡਿਅਨ ਰਿਵਾਇਜ਼ਡ ਵਰਜ਼ਨ (IRV) - ਪੰਜਾਬੀ44 ਤੇਰੇ ਕੋਲ ਜੋ ਵੀ ਦਾਸ ਅਤੇ ਦਾਸੀਆਂ ਹੋਣ, ਉਹ ਉਨ੍ਹਾਂ ਲੋਕਾਂ ਵਿੱਚੋਂ ਹੋਣ ਜੋ ਤੁਹਾਡੇ ਆਲੇ-ਦੁਆਲੇ ਹਨ, ਉਨ੍ਹਾਂ ਤੋਂ ਹੀ ਤੁਸੀਂ ਦਾਸ ਅਤੇ ਦਾਸੀਆਂ ਨੂੰ ਮੁੱਲ ਲੈਣਾ। See the chapter |