ਲੇਵੀਆਂ 25:48 - ਪਵਿੱਤਰ ਬਾਈਬਲ48 ਉਸ ਬੰਦੇ ਨੂੰ ਇਹ ਅਧਿਕਾਰ ਹੋਵੇਗਾ ਕਿ ਉਸ ਨੂੰ ਵਾਪਸ ਖਰੀਦੇ ਜਾਣ ਅਤੇ ਅਜ਼ਾਦ ਹੋਣ ਦਾ ਅਧਿਕਾਰ ਹੋਵੇਗਾ। ਉਸਦਾ ਕੋਈ ਭਰਾ ਉਸ ਨੂੰ ਵਾਪਸ ਖਰੀਦ ਸੱਕਦਾ ਹੈ। See the chapterਪਵਿੱਤਰ ਬਾਈਬਲ O.V. Bible (BSI)48 ਤਾਂ ਉਸ ਦੇ ਵੇਚਣ ਦੇ ਪਿੱਛੋਂ ਉਸ ਦਾ ਮੋੜਨਾ ਭੀ ਹੋ ਸੱਕੇਗਾ, ਉਸ ਦੇ ਭਰਾਵਾਂ ਵਿੱਚੋਂ ਕੋਈ ਉਸ ਨੂੰ ਮੋੜ ਲਵੇ See the chapterਇੰਡਿਅਨ ਰਿਵਾਇਜ਼ਡ ਵਰਜ਼ਨ (IRV) - ਪੰਜਾਬੀ48 ਤਾਂ ਉਸ ਦੇ ਵਿਕਣ ਤੋਂ ਬਾਅਦ ਉਹ ਫੇਰ ਛੁਡਾਇਆ ਜਾ ਸਕਦਾ ਹੈ, ਉਸ ਦੇ ਭਰਾਵਾਂ ਵਿੱਚੋਂ ਕੋਈ ਉਸ ਨੂੰ ਛੁਡਾ ਲਵੇ। See the chapter |