Online Bible

- Advertisements -




ਲੇਵੀਆਂ 25:49 - ਪਵਿੱਤਰ ਬਾਈਬਲ

49 ਜਾਂ ਉਸਦਾ ਚਾਚਾ ਜਾਂ ਉਸਦਾ ਚਚੇਰਾ ਭਰਾ ਉਸ ਨੂੰ ਵਾਪਸ ਖਰੀਦ ਸੱਕਦਾ ਹੈ। ਉਸ ਦੇ ਪਰਿਵਾਰ ਦਾ ਕੋਈ ਨਜ਼ਦੀਕੀ ਰਿਸ਼ਤੇਦਾਰ ਉਸ ਨੂੰ ਵਾਪਸ ਖਰੀਦ ਸੱਕਦਾ ਹੈ। ਜਾਂ ਜੇ ਉਹ ਬੰਦਾ ਲੋੜੀਂਦਾ ਪੈਸਾ ਜਮ੍ਹਾ ਕਰ ਸੱਕਦਾ ਹੈ ਤਾਂ ਉਹ ਆਪਣੇ-ਆਪ ਲਈ ਪੈਸਾ ਤਾਰ ਸੱਕਦਾ ਹੈ ਅਤੇ ਮੁੜਕੇ ਆਜ਼ਾਦ ਹੋ ਸੱਕਦਾ ਹੈ।

See the chapter Copy

ਪਵਿੱਤਰ ਬਾਈਬਲ O.V. Bible (BSI)

49 ਉਸ ਦਾ ਚਾਚਾ ਯਾ ਉਸ ਦੇ ਚਾਚੇ ਦਾ ਪੁੱਤ੍ਰ ਉਸ ਨੂੰ ਮੋੜ ਲਵੇ ਯਾਂ ਕੋਈ ਜੋ ਉਸ ਦੇ ਟੱਬਰ ਦੇ ਸਾਕਾਂ ਵਿੱਚੋਂ ਉਸ ਨੂੰ ਮੋੜ ਲਵੇ ਯਾਂ ਜਦ ਆਪ ਮੋੜਾਉਣ ਜੋਗਾ ਹੋਵੇ ਤਾਂ ਉਹ ਆਪ ਮੁੜਾ ਲਵੇ

See the chapter Copy

ਇੰਡਿਅਨ ਰਿਵਾਇਜ਼ਡ ਵਰਜ਼ਨ (IRV) - ਪੰਜਾਬੀ

49 ਉਸ ਦਾ ਚਾਚਾ, ਜਾਂ ਉਸ ਦੇ ਚਾਚੇ ਦਾ ਪੁੱਤਰ, ਜਾਂ ਉਸ ਦੇ ਟੱਬਰ ਵਿੱਚੋਂ ਕੋਈ ਨਜ਼ਦੀਕੀ ਰਿਸ਼ਤੇਦਾਰ ਉਸ ਨੂੰ ਛੁਡਾ ਸਕਦਾ ਹੈ, ਜਾਂ ਜਦ ਉਹ ਆਪਣੇ ਆਪ ਨੂੰ ਛੁਡਾਉਣ ਦੇ ਯੋਗ ਹੋ ਜਾਵੇ ਤਾਂ ਆਪਣੇ ਆਪ ਨੂੰ ਛੁਡਾ ਲਵੇ।

See the chapter Copy




ਲੇਵੀਆਂ 25:49

Follow us:

Advertisements


Advertisements