ਲੇਵੀਆਂ 25:50 - ਪਵਿੱਤਰ ਬਾਈਬਲ50 “ਤੁਸੀਂ ਕੀਮਤ ਦਾ ਨਿਆਂ ਕਿਵੇਂ ਕਰੋਂਗੇ? ਤੁਹਾਨੂੰ ਜਦੋਂ ਤੋਂ ਉਸ ਨੇ ਆਪਣੇ-ਆਪ ਨੂੰ ਵੇਚਿਆ ਸੀ ਜੁਬਲੀ ਵਰ੍ਹੇ ਤੀਕ ਸਾਲ ਗਿਨਣੇ ਚਾਹੀਦੇ ਹਨ। ਇਸ ਗਿਣਤੀ ਦੀ ਵਰਤੋਂ ਕੀਮਤ ਨਿਰਧਾਰਤ ਕਰਨ ਲਈ ਕਰੋ। ਕਿਉਂਕਿ ਅਸਲ ਵਿੱਚ ਉਸ ਬੰਦੇ ਨੇ ਉਸ ਨੂੰ ਕੁਝ ਸਾਲਾਂ ਲਈ ਹੀ ਭਾੜੇ ਤੇ ਰੱਖਿਆ ਸੀ। See the chapterਪਵਿੱਤਰ ਬਾਈਬਲ O.V. Bible (BSI)50 ਅਤੇ ਉਹ ਮੁੱਲ ਲੈਣ ਵਾਲੇ ਦੇ ਨਾਲ ਉਸ ਵਰਹੇ ਤੋਂ ਜੋ ਉਹ ਉਸ ਦੇ ਕੋਲ ਵੇਚਿਆ ਗਿਆ ਸੀ ਅਨੰਦ ਦੇ ਵਰਹੇ ਤਾਈਂ ਲੇਖਾਂ ਕਰੇ ਅਤੇ ਉਨ੍ਹਾਂ ਵਰਿਹਾਂ ਦੇ ਲੇਖੇ ਦੇ ਅਨੁਸਾਰ ਉਸ ਦੇ ਵੇਚਣ ਦਾ ਮੁੱਲ ਠਹਿਰਾਵੇ ਮਜੂਰ ਦੇ ਵੇਲੇ ਦੇ ਅਨੁਸਾਰ ਸੋਈ ਉਸ ਦੇ ਨਾਲ ਹੋਵੇ See the chapterਇੰਡਿਅਨ ਰਿਵਾਇਜ਼ਡ ਵਰਜ਼ਨ (IRV) - ਪੰਜਾਬੀ50 ਉਹ ਆਪਣੇ ਮੁੱਲ ਲੈਣ ਵਾਲੇ ਦੇ ਨਾਲ, ਆਪਣੇ ਵੇਚੇ ਜਾਣ ਦੇ ਸਾਲ ਤੋਂ ਲੈ ਕੇ ਅਨੰਦ ਦੇ ਸਾਲ ਤੱਕ ਲੇਖਾ ਕਰੇ ਅਤੇ ਉਸ ਦੇ ਵਿਕਣ ਦਾ ਮੁੱਲ ਸਾਲਾਂ ਦੇ ਲੇਖੇ ਦੇ ਅਨੁਸਾਰ ਹੋਵੇ ਅਰਥਾਤ ਉਹ ਉਸ ਨੂੰ ਛੱਡਣ ਦਾ ਮੁੱਲ ਮਜ਼ਦੂਰ ਦੀ ਮਜ਼ਦੂਰੀ ਦੇ ਅਨੁਸਾਰ ਠਹਿਰਾਵੇ। See the chapter |