ਲੇਵੀਆਂ 25:53 - ਪਵਿੱਤਰ ਬਾਈਬਲ53 ਪਰ ਉਹ ਬੰਦਾ ਵਿਦੇਸ਼ੀ ਦੇ ਨਾਲ ਇੱਕ ਭਾੜੇ ਦੇ ਕਾਮੇ ਵਾਂਗ ਰਹੇਗਾ। ਉਸ ਵਿਦੇਸ਼ੀ ਨੂੰ ਇੱਕ ਜ਼ਾਲਮ ਮਾਲਕ ਨਾ ਬਨਣ ਦਿਉ। See the chapterਪਵਿੱਤਰ ਬਾਈਬਲ O.V. Bible (BSI)53 ਅਤੇ ਉਹ ਵਰਹੇ ਦੇ ਠਹਿਰਾਏ ਹੋਏ ਮਜੂਰ ਵਰਗਾ ਉਸ ਦੇ ਨਾਲ ਰਹੇ ਅਤੇ ਉਹ ਤੇਰੇ ਵੇਖਣ ਵਿੱਚ ਉਸ ਦੇ ਨਾਲ ਅਨ੍ਹੇਰ ਨਾ ਕਰੇ See the chapterਇੰਡਿਅਨ ਰਿਵਾਇਜ਼ਡ ਵਰਜ਼ਨ (IRV) - ਪੰਜਾਬੀ53 ਉਹ ਆਪਣੇ ਸੁਆਮੀ ਦੇ ਨਾਲ ਉਸ ਮਜ਼ਦੂਰ ਦੀ ਤਰ੍ਹਾਂ ਰਹੇ, ਜਿਸ ਦੀ ਸਲਾਨਾ ਮਜ਼ਦੂਰੀ ਠਹਿਰਾਈ ਜਾਂਦੀ ਹੈ, ਅਤੇ ਉਸ ਦਾ ਸੁਆਮੀ ਤੇਰੇ ਵੇਖਦਿਆਂ ਉਸ ਦੇ ਉੱਤੇ ਹਨੇਰ ਨਾ ਕਰੇ। See the chapter |