ਲੇਵੀਆਂ 25:54 - ਪਵਿੱਤਰ ਬਾਈਬਲ54 “ਉਹ ਬੰਦਾ ਅਜ਼ਾਦ ਹੋ ਜਾਵੇਗਾ, ਭਾਵੇਂ ਉਸ ਨੂੰ ਕੋਈ ਵੀ ਵਾਪਸ ਨਾ ਖਰੀਦੇ। ਜੁਬਲੀ ਵਰ੍ਹੇ ਤੇ ਉਹ ਅਤੇ ਉਸ ਦੇ ਬੱਚੇ ਆਜ਼ਾਦ ਹੋ ਜਾਣਗੇ। See the chapterਪਵਿੱਤਰ ਬਾਈਬਲ O.V. Bible (BSI)54 ਅਤੇ ਜੇ ਕਦੀ ਉਹ ਇਨ੍ਹਾਂ ਵਰਿਹਾਂ ਵਿੱਚ ਮੋੜਿਆ ਨਾ ਜਾਏ ਤਾਂ ਉਹ ਅਨੰਦ ਦੇ ਵਰਹੇ ਵਿੱਚ ਛੁੱਟ ਜਾਵੇ, ਨਾਲੇ ਉਹ, ਨਾਲ ਉਸ ਦੇ ਬਾਲ ਬੱਚੇ See the chapterਇੰਡਿਅਨ ਰਿਵਾਇਜ਼ਡ ਵਰਜ਼ਨ (IRV) - ਪੰਜਾਬੀ54 ਪਰ ਜੇਕਰ ਉਹ ਇਨ੍ਹਾਂ ਸਾਰੇ ਤਰੀਕਿਆਂ ਦੇ ਨਾਲ ਛੁਡਾਇਆ ਨਾ ਜਾਵੇ ਤਾਂ ਉਹ ਅਨੰਦ ਦੇ ਸਾਲ ਵਿੱਚ ਆਪਣੇ ਬਾਲ ਬੱਚਿਆਂ ਸਮੇਤ ਛੁੱਟ ਜਾਵੇ। See the chapter |