Online Bible

- Advertisements -




ਲੇਵੀਆਂ 25:55 - ਪਵਿੱਤਰ ਬਾਈਬਲ

55 ਕਿਉਂਕਿ ਇਸਰਾਏਲ ਦੇ ਲੋਕ ਮੇਰੇ ਨੌਕਰ ਹਨ। ਉਹ ਮੇਰੇ ਨੌਕਰ ਹਨ ਅਤੇ ਮੈਂ ਉਨ੍ਹਾਂ ਨੂੰ ਮਿਸਰ ਚੋਂ ਬਾਹਰ ਲਿਆਂਦਾ ਹੈ। ਮੈਂ ਯਹੋਵਾਹ, ਤੁਹਾਡਾ ਪਰਮੇਸ਼ੁਰ ਹਾਂ।

See the chapter Copy

ਪਵਿੱਤਰ ਬਾਈਬਲ O.V. Bible (BSI)

55 ਕਿਉਂ ਜੋ ਇਸਰਾਏਲੀ ਮੇਰੇ ਟਹਿਲੀਏ ਹਨ। ਓਹ ਮੇਰੇ ਟਹਿਲੀਏ ਹਨ ਜਿਨ੍ਹਾਂ ਨੂੰ ਮੈਂ ਮਿਸਰ ਦੇ ਦੇਸੋਂ ਕੱਢ ਲਿਆਇਆ। ਮੈਂ ਯਹੋਵਾਹ ਤੁਹਾਡਾ ਪਰਮੇਸ਼ੁਰ ਹਾਂ।।

See the chapter Copy

ਇੰਡਿਅਨ ਰਿਵਾਇਜ਼ਡ ਵਰਜ਼ਨ (IRV) - ਪੰਜਾਬੀ

55 ਕਿਉਂ ਜੋ ਇਸਰਾਏਲੀ ਮੇਰੇ ਦਾਸ ਹਨ। ਉਹ ਮੇਰੇ ਹੀ ਦਾਸ ਹਨ, ਜਿਨ੍ਹਾਂ ਨੂੰ ਮੈਂ ਮਿਸਰ ਦੇਸ਼ ਵਿੱਚੋਂ ਕੱਢ ਲਿਆਇਆ ਹਾਂ। ਮੈਂ ਯਹੋਵਾਹ ਤੁਹਾਡਾ ਪਰਮੇਸ਼ੁਰ ਹਾਂ।

See the chapter Copy




ਲੇਵੀਆਂ 25:55

Follow us:

Advertisements


Advertisements