ਲੇਵੀਆਂ 25:6 - ਪਵਿੱਤਰ ਬਾਈਬਲ6 “ਉਸ ਸਾਲ ਜੋ ਕੁਝ ਵੀ ਧਰਤੀ ਆਪਣੇ-ਆਪ ਪੈਦਾ ਕਰੇ-ਤੁਸੀਂ ਅਤੇ ਤੁਹਾਡੇ ਦਾਸ ਅਤੇ ਦਾਸੀਆਂ, ਤੁਹਾਡੇ ਭਾੜੇ ਦੇ ਕਾਮੇ ਅਤੇ ਤੁਹਾਡੇ ਦਰਮਿਆਨ ਰਹਿੰਦੇ ਵਿਦੇਸ਼ੀ ਖਾ ਸੱਕੋਂਗੇ। See the chapterਪਵਿੱਤਰ ਬਾਈਬਲ O.V. Bible (BSI)6 ਅਤੇ ਧਰਤੀ ਦਾ ਸਬਤ ਤੁਹਾਡੇ ਲਈ ਭੋਜਨ ਹੋਵੇਗਾ, ਤੇਰੇ ਲਈ, ਤੇਰੇ ਟਹਿਲੀਏ ਦੇ ਲਈ, ਤੇਰੇ ਟਹਿਲਣ ਦੇ ਲਈ, ਅਤੇ ਤੇਰੇ ਮਜੂਰ ਦੇ ਲਈ ਅਤੇ ਓਪਰੇ ਦੇ ਲਈ, ਜੋ ਤੇਰੇ ਨਾਲ ਵੱਸਦਾ ਹੈ See the chapterਇੰਡਿਅਨ ਰਿਵਾਇਜ਼ਡ ਵਰਜ਼ਨ (IRV) - ਪੰਜਾਬੀ6 ਧਰਤੀ ਦੇ ਸਬਤ ਵਿੱਚ ਪੈਦਾ ਹੋਈ ਫ਼ਸਲ ਤੋਂ ਹੀ ਤੁਹਾਡੇ ਲਈ, ਤੁਹਾਡੇ ਦਾਸ-ਦਾਸੀਆਂ ਲਈ, ਤੁਹਾਡੇ ਮਜ਼ਦੂਰਾਂ ਦੇ ਲਈ ਅਤੇ ਪਰਦੇਸੀਆਂ ਲਈ ਜੋ ਤੁਹਾਡੇ ਨਾਲ ਵੱਸਦੇ ਹਨ, ਤੁਹਾਨੂੰ ਭੋਜਨ ਮਿਲੇਗਾ। See the chapter |