ਲੇਵੀਆਂ 25:7 - ਪਵਿੱਤਰ ਬਾਈਬਲ7 ਅਤੇ ਤੁਹਾਡੀਆਂ ਗਾਵਾਂ ਅਤੇ ਹੋਰ ਜਾਨਵਰਾਂ ਲਈ ਖਾਣ ਲਈ ਕਾਫ਼ੀ ਭੋਜਨ ਹੋਵੇਗਾ। See the chapterਪਵਿੱਤਰ ਬਾਈਬਲ O.V. Bible (BSI)7 ਅਤੇ ਤੇਰੇ ਡੰਗਰਾਂ ਦੇ ਲਈ ਅਤੇ ਉਨ੍ਹਾਂ ਜਾਨਵਰਾਂ ਦੇ ਲਈ, ਜੋ ਤੇਰੇ ਦੇਸ ਵਿੱਚ ਹਨ ਉਸ ਦਾ ਸਾਰਾ ਵਾਧੁ ਭੋਜਨ ਹੋਵੇਗਾ।। See the chapterਇੰਡਿਅਨ ਰਿਵਾਇਜ਼ਡ ਵਰਜ਼ਨ (IRV) - ਪੰਜਾਬੀ7 ਅਤੇ ਤੇਰੇ ਪਸ਼ੂਆਂ ਦੇ ਲਈ ਅਤੇ ਉਨ੍ਹਾਂ ਸਾਰੇ ਜਾਨਵਰਾਂ ਦੇ ਲਈ ਜੋ ਤੇਰੇ ਦੇਸ ਵਿੱਚ ਹਨ, ਉਨ੍ਹਾਂ ਦਾ ਭੋਜਨ ਵੀ ਧਰਤੀ ਦੀ ਉਪਜ ਤੋਂ ਹੀ ਮਿਲੇਗਾ। See the chapter |