Online Bible

- Advertisements -




ਲੇਵੀਆਂ 26:1 - ਪਵਿੱਤਰ ਬਾਈਬਲ

1 “ਆਪਣੇ ਲਈ ਬੁੱਤ ਨਾ ਬਣਾਉ। ਆਪਣੀ ਧਰਤੀ ਉੱਤੇ ਬੁੱਤਾਂ, ਧਾਰਮਿਕ ਥੰਮਾਂ ਜਾਂ ਤਰਾਸੇ ਹੋਏ ਪੱਥਰਾਂ ਨੂੰ ਨਾ ਉਸਾਰੋ। ਕਿਉਂਕਿ ਮੈਂ ਯਹੋਵਾਹ ਤੁਹਾਡਾ ਪਰਮੇਸ਼ੁਰ ਹਾਂ।

See the chapter Copy

ਪਵਿੱਤਰ ਬਾਈਬਲ O.V. Bible (BSI)

1 ਤੁਸਾਂ ਆਪਣੇ ਲਈ ਕੋਈ ਠਾਕੁਰ ਨਾ ਬਣਾਉਣਾ, ਨਾ ਆਪਣੇ ਲਈ ਕੋਈ ਉੱਕਰੀ ਹੋਈ ਕੋਈ ਮੂਰਤ ਯਾਂ ਥੰਮ੍ਹ ਖੜਾ ਕਰਨਾ, ਅਤੇ ਨਾ ਆਪਣੇ ਦੇਸ ਵਿੱਚ ਕੋਈ ਪੱਥਰ ਦੀ ਮੂਰਤ ਉਸ ਦੇ ਅੱਗੇ ਨਿਉਣ ਲਈ ਰੱਖਣੀ, ਕਿਉਂ ਜੋ ਮੈਂ ਯਹੋਵਾਹ ਤੁਹਾਡਾ ਪਰਮੇਸ਼ੁਰ ਹਾਂ।।

See the chapter Copy

ਇੰਡਿਅਨ ਰਿਵਾਇਜ਼ਡ ਵਰਜ਼ਨ (IRV) - ਪੰਜਾਬੀ

1 ਤੁਸੀਂ ਆਪਣੇ ਲਈ ਕੋਈ ਮੂਰਤ ਨਾ ਬਣਾਉਣਾ, ਨਾ ਹੀ ਆਪਣੇ ਲਈ ਕੋਈ ਉੱਕਰੀ ਹੋਈ ਮੂਰਤ ਜਾਂ ਥੰਮ੍ਹ ਖੜ੍ਹਾ ਕਰਨਾ, ਅਤੇ ਨਾ ਹੀ ਮੱਥਾ ਟੇਕਣ ਲਈ ਆਪਣੇ ਦੇਸ਼ ਵਿੱਚ ਕੋਈ ਪੱਥਰ ਦੀ ਮੂਰਤ ਸਥਾਪਿਤ ਕਰਨਾ, ਕਿਉਂ ਜੋ ਮੈਂ ਯਹੋਵਾਹ ਤੁਹਾਡਾ ਪਰਮੇਸ਼ੁਰ ਹਾਂ।

See the chapter Copy




ਲੇਵੀਆਂ 26:1

Follow us:

Advertisements


Advertisements