ਲੇਵੀਆਂ 26:10 - ਪਵਿੱਤਰ ਬਾਈਬਲ10 ਤੁਹਾਡੇ ਕੋਲ ਸਾਲ ਭਰ ਤੋਂ ਵੱਧ ਸਮੇਂ ਲਈ ਕਾਫ਼ੀ ਫ਼ਸਲਾਂ ਹੋਣਗੀਆਂ। ਤੁਸੀਂ ਨਵੀਆਂ ਫ਼ਸਲਾਂ ਵੱਢੋਂਗ਼ੇ ਪਰ ਫ਼ੇਰ ਤੁਹਾਨੂੰ ਆਪਣੀਆਂ ਨਵੀਆਂ ਫ਼ਸਲਾਂ ਲਈ ਥਾਂ ਬਨਾਉਣ ਵਾਸਤੇ ਪੁਰਾਣੀਆਂ ਫ਼ਸਲਾਂ ਬਾਹਰ ਸੁੱਟਣੀਆਂ ਪੈਣਗੀਆਂ। See the chapterਪਵਿੱਤਰ ਬਾਈਬਲ O.V. Bible (BSI)10 ਅਤੇ ਤੁਸੀਂ ਪੁਰਾਣਿਆਂ ਪਦਾਰਥਾਂ ਨੂੰ ਖਾਓਗੇ ਅਤੇ ਨਵੇਂ ਪਦਾਰਥ ਦੇ ਕਾਰਨ ਪੁਰਾਣਿਆਂ ਪਦਾਰਥਾਂ ਨੂੰ ਕੱਢੋਗੇ See the chapterਇੰਡਿਅਨ ਰਿਵਾਇਜ਼ਡ ਵਰਜ਼ਨ (IRV) - ਪੰਜਾਬੀ10 ਤੁਸੀਂ ਪੁਰਾਣੇ ਪਦਾਰਥਾਂ ਨੂੰ ਖਾਓਗੇ ਅਤੇ ਨਵੇਂ ਪਦਾਰਥ ਦੇ ਕਾਰਨ ਪੁਰਾਣੇ ਪਦਾਰਥਾਂ ਨੂੰ ਕੱਢ ਸੁੱਟੋਗੇ। See the chapter |