ਲੇਵੀਆਂ 26:15 - ਪਵਿੱਤਰ ਬਾਈਬਲ15 ਜੇ ਤੁਸੀਂ ਮੇਰੀਆਂ ਬਿਧੀਆਂ ਨੂੰ ਨਾਮਂਜ਼ੂਰ ਕਰੋਂਗੇ ਅਤੇ ਮੇਰੇ ਆਦੇਸ਼ਾਂ ਤੋਂ ਉਲਟ ਜਾਵੋਂਗੇ ਅਤੇ ਉਨ੍ਹਾਂ ਦਾ ਅਨੁਸਰਣ ਨਹੀਂ ਕਰੋਂਗੇ, ਤੁਸੀਂ ਮੇਰਾ ਇਕਰਾਰਨਾਮਾ ਤੋੜ ਦਿੱਤਾ ਹੈ। See the chapterਪਵਿੱਤਰ ਬਾਈਬਲ O.V. Bible (BSI)15 ਅਤੇ ਜੇ ਤੁਸੀਂ ਮੇਰੀਆਂ ਬਿਧਾਂ ਨੂੰ ਤਿਆਗ ਦਿਓਗੇ ਯਾ ਜੇ ਤੁਹਾਡੇ ਜੀ ਨੂੰ ਮੇਰੇ ਨਿਆਉਂ ਮਾੜੇ ਲੱਗਣ, ਏਹੋ ਜੇਹੇ ਜੋ ਤੁਸੀਂ ਮੇਰੇ ਸਭਨਾਂ ਆਗਿਆਂ ਨੂੰ ਮੰਨੋ ਸਗੋਂ ਮੇਰੇ ਨੇਮ ਨੂੰ ਭੰਨ ਸੁੱਟੋ See the chapterਇੰਡਿਅਨ ਰਿਵਾਇਜ਼ਡ ਵਰਜ਼ਨ (IRV) - ਪੰਜਾਬੀ15 ਅਤੇ ਜੇਕਰ ਤੁਸੀਂ ਮੇਰੀਆਂ ਬਿਧੀਆਂ ਨੂੰ ਤਿਆਗ ਦਿਓ ਅਤੇ ਮੇਰੇ ਨਿਆਂ ਤੁਹਾਡੇ ਜੀਅ ਨੂੰ ਮਾੜੇ ਲੱਗਣ ਕਿ ਤੁਸੀਂ ਮੇਰੇ ਹੁਕਮਾਂ ਨੂੰ ਨਾ ਮੰਨੋ ਸਗੋਂ ਮੇਰੇ ਨੇਮ ਨੂੰ ਤੋੜ ਦਿਓ, See the chapter |