Online Bible

- Advertisements -




ਲੇਵੀਆਂ 26:16 - ਪਵਿੱਤਰ ਬਾਈਬਲ

16 ਤਾਂ ਇਹੀ ਹੈ ਜੋ ਮੈਂ ਤੁਹਾਡੇ ਨਾਲ ਕਰਾਂਗਾ; ਮੈਂ ਤੁਹਾਨੂੰ ਬਿਮਾਰੀ ਅਤੇ ਬੁਖਾਰ ਦਿਆਂਗਾ ਜੋ ਤੁਹਾਡੀਆਂ ਅੱਖਾਂ ਨਸ਼ਟ ਕਰ ਦੇਣਗੇ ਅਤੇ ਤੁਹਾਡੀ ਜਾਨ ਕੱਢ ਲੈਣਗੇ। ਜਦੋਂ ਵੀ ਤੁਸੀਂ ਬੀਜ ਬੀਜੋਂਗੇ, ਤੁਹਾਨੂੰ ਸਫ਼ਲਤਾ ਨਹੀਂ ਮਿਲੇਗੀ ਅਤੇ ਤੁਹਾਡੇ ਦੁਸ਼ਮਣ ਤੁਹਾਡੀਆਂ ਫ਼ਸਲਾਂ ਖਾ ਜਾਣਗੇ।

See the chapter Copy

ਪਵਿੱਤਰ ਬਾਈਬਲ O.V. Bible (BSI)

16 ਮੈਂ ਭੀ ਤੁਹਾਡੇ ਨਾਲ ਇਹ ਕਰਾਂਗਾ, ਮੈਂ ਤੁਹਾਡੇ ਉੱਤੇ ਡਰ, ਖਈ ਰੋਗ ਅਤੇ ਤਾਪ ਜੋ ਤੁਹਾਡੀਆਂ ਅੱਖੀਆਂ ਦਾ ਨਾਸ ਕਰੇ ਅਤੇ ਤੁਹਾਡਿਆਂ ਰਿਦਿਆਂ ਨੂੰ ਦੁਖ ਦੇਵੇ ਠਹਿਰਾਵਾਂਗਾ ਅਤੇ ਤੁਸੀਂ ਆਪਣੇ ਬੀ ਬਿਅਰਥ ਬੀਜੋਗੇ ਕਿਉਂ ਜੋ ਤੁਹਾਡੇ ਵੈਰੀ ਉਸ ਨੂੰ ਖਾਣਗੇ

See the chapter Copy

ਇੰਡਿਅਨ ਰਿਵਾਇਜ਼ਡ ਵਰਜ਼ਨ (IRV) - ਪੰਜਾਬੀ

16 ਤਾਂ ਮੈਂ ਤੁਹਾਡੇ ਨਾਲ ਇਹ ਕਰਾਂਗਾ ਅਰਥਾਤ ਮੈਂ ਤੁਹਾਡੇ ਉੱਤੇ ਡਰ, ਲਾ-ਇਲਾਜ਼ ਰੋਗ ਅਤੇ ਤਾਪ ਪਾਵਾਂਗਾ ਜੋ ਤੁਹਾਡੀਆਂ ਅੱਖਾਂ ਦਾ ਨਾਸ ਕਰਨਗੇ ਅਤੇ ਤੁਹਾਡੇ ਮਨਾਂ ਨੂੰ ਉਦਾਸ ਕਰਨਗੇ ਅਤੇ ਤੁਸੀਂ ਵਿਅਰਥ ਹੀ ਆਪਣੇ ਬੀਜ ਬੀਜੋਗੇ ਕਿਉਂ ਜੋ ਤੁਹਾਡੇ ਵੈਰੀ ਉਸ ਨੂੰ ਖਾ ਜਾਣਗੇ।

See the chapter Copy




ਲੇਵੀਆਂ 26:16

Follow us:

Advertisements


Advertisements