Online Bible

- Advertisements -




ਲੇਵੀਆਂ 26:18 - ਪਵਿੱਤਰ ਬਾਈਬਲ

18 “ਇਨ੍ਹਾਂ ਗੱਲਾਂ ਤੋਂ ਬਾਦ ਜੇ ਤੁਸੀਂ ਫ਼ੇਰ ਵੀ ਮੇਰੀ ਪਾਲਣਾ ਨਾ ਕੀਤੀ। ਮੈਂ ਤੁਹਾਨੂੰ ਤੁਹਾਡੇ ਪਾਪਾਂ ਦੀ ਸੱਤ ਗੁਣਾ ਵੱਧੇਰੇ ਸਜ਼ਾ ਦੇਵਾਂਗਾ।

See the chapter Copy

ਪਵਿੱਤਰ ਬਾਈਬਲ O.V. Bible (BSI)

18 ਅਤੇ ਜੇ ਤੁਸੀਂ ਇਸ ਸਭ ਕਰਕੇ ਮੇਰੀ ਵੱਲ ਧਿਆਨ ਨਾ ਕਰੋ ਤਾਂ ਮੈਂ ਤੁਹਾਡੇ ਪਾਪਾਂ ਦੇ ਕਾਰਨ ਤੁਹਾਨੂੰ ਸੱਤ ਗੁਣਾ ਹੋਰ ਦੰਡ ਦੇਵਾਂਗਾ

See the chapter Copy

ਇੰਡਿਅਨ ਰਿਵਾਇਜ਼ਡ ਵਰਜ਼ਨ (IRV) - ਪੰਜਾਬੀ

18 ਅਤੇ ਜੇਕਰ ਤੁਸੀਂ ਇਹ ਸਭ ਕਰਕੇ ਵੀ ਤੁਸੀਂ ਮੇਰੇ ਵੱਲ ਧਿਆਨ ਨਾ ਕਰੋ, ਤਾਂ ਮੈਂ ਤੁਹਾਡੇ ਪਾਪਾਂ ਦੇ ਕਾਰਨ ਤੁਹਾਨੂੰ ਸੱਤ ਗੁਣਾ ਹੋਰ ਸਜ਼ਾ ਦੇਵਾਂਗਾ।

See the chapter Copy




ਲੇਵੀਆਂ 26:18

Follow us:

Advertisements


Advertisements