ਲੇਵੀਆਂ 26:21 - ਪਵਿੱਤਰ ਬਾਈਬਲ21 “ਫ਼ੇਰ ਵੀ, ਜੇ ਤੁਸੀਂ ਮੇਰੇ ਖਿਲਾਫ਼ ਹੋਵੋਂਗੇ ਅਤੇ ਮੈਨੂੰ ਮੰਨਣ ਤੋਂ ਇਨਕਾਰ ਕਰੋਂਗੇ, ਮੈਂ ਤੁਹਾਨੂੰ ਤੁਹਾਡੇ ਪਾਪਾਂ ਲਈ ਸੱਤ ਗੁਣੇ ਜ਼ਿਆਦਾ ਸਜ਼ਾ ਦਿਆਂਗਾ। See the chapterਪਵਿੱਤਰ ਬਾਈਬਲ O.V. Bible (BSI)21 ਅਤੇ ਜੇ ਤੁਸੀਂ ਮੇਰੇ ਵਿਰੁੱਧ ਵਿੱਚ ਤੁਰੋ ਅਤੇ ਮੇਰੀ ਵੱਲ ਧਿਆਨ ਨਾ ਕਰੋ ਤਾਂ ਮੈਂ ਤੁਹਾਡੇ ਪਾਪਾਂ ਦੇ ਅਨੁਸਾਰ ਤੁਹਾਡੇ ਉੱਤੇ ਸੱਤ ਗੁਣਾ ਹੋਰ ਬਵਾ ਪਾਵਾਂਗਾ See the chapterਇੰਡਿਅਨ ਰਿਵਾਇਜ਼ਡ ਵਰਜ਼ਨ (IRV) - ਪੰਜਾਬੀ21 ਜੇਕਰ ਤੁਸੀਂ ਮੇਰੇ ਵਿਰੁੱਧ ਚਲਦੇ ਰਹੋ ਅਤੇ ਮੇਰੀ ਗੱਲ ਵੱਲ ਧਿਆਨ ਨਾ ਕਰੋ ਤਾਂ ਮੈਂ ਤੁਹਾਡੇ ਪਾਪਾਂ ਦੇ ਅਨੁਸਾਰ ਤੁਹਾਡੇ ਉੱਤੇ ਸੱਤ ਗੁਣਾ ਹੋਰ ਬਵਾ ਪਾਵਾਂਗਾ। See the chapter |