ਲੇਵੀਆਂ 26:23 - ਪਵਿੱਤਰ ਬਾਈਬਲ23 “ਜੇ ਇਨ੍ਹਾਂ ਸਾਰੀਆਂ ਗੱਲਾਂ ਤੋਂ ਬਾਦ ਵੀ ਤੁਸੀਂ ਸਬਕ ਨਾ ਸਿੱਖਿਆ, ਅਤੇ ਜੇ ਤੁਸੀਂ ਫ਼ੇਰ ਵੀ ਮੇਰੇ ਵਿਰੁੱਧ ਹੋਵੋਂਗੇ, See the chapterਪਵਿੱਤਰ ਬਾਈਬਲ O.V. Bible (BSI)23 ਅਤੇ ਜੇ ਤੁਸੀਂ ਇਨ੍ਹਾਂ ਗੱਲਾਂ ਕਰਕੇ ਮੇਰੇ ਕੋਲੋਂ ਤਾੜੇ ਨਾ ਜੀਓਗੇ ਪਰ ਮੇਰੇ ਵਿਰੋਧ ਵਿੱਚ ਤੁਰੋਗੇ See the chapterਇੰਡਿਅਨ ਰਿਵਾਇਜ਼ਡ ਵਰਜ਼ਨ (IRV) - ਪੰਜਾਬੀ23 ਫੇਰ ਜੇਕਰ ਤੁਸੀਂ ਇਨ੍ਹਾਂ ਗੱਲਾਂ ਵਿੱਚ ਵੀ ਮੇਰੀ ਤਾੜਨਾ ਨਾਲ ਨਾ ਸੁਧਰੋ ਪਰ ਮੇਰੇ ਵਿਰੁੱਧ ਹੀ ਚਲਦੇ ਰਹੋ, See the chapter |