Online Bible

- Advertisements -




ਲੇਵੀਆਂ 26:26 - ਪਵਿੱਤਰ ਬਾਈਬਲ

26 ਜਦੋਂ ਮੈਂ ਤੁਹਾਡੀ ਭੋਜਨ ਪੂਰਤੀ ਬੰਦ ਕਰ ਦਿਆਂਗਾ, ਦਸ ਔਰਤਾਂ ਇੱਕੋ ਤੰਦੂਰ ਉੱਤੇ ਆਪਣੀ ਰੋਟੀ ਪਕਾ ਸੱਕਣਗੀਆਂ। ਉਹ ਹਰ ਰੋਟੀ ਨੂੰ ਧਿਆਨ ਨਾਲ ਨਾਪਣਗੀਆਂ। ਤੁਸੀਂ ਖਾਵੋਂਗੇ ਪਰ ਫ਼ੇਰ ਵੀ ਭੁੱਖੇ ਰਹੋਂਗੇ।

See the chapter Copy

ਪਵਿੱਤਰ ਬਾਈਬਲ O.V. Bible (BSI)

26 ਅਤੇ ਜਿਸ ਵੇਲੇ ਮੈਂ ਤੁਹਾਡੀ ਰੋਟੀ ਦਾ ਢਾਸਣਾ ਢਾਹ ਸੁੱਟਿਆ ਤਾਂ ਦਸ ਤੀਵੀਆਂ ਤੁਹਾਡੀਆਂ ਰੋਟੀਆਂ ਇੱਕੇ ਤੰਦੂਰ ਵਿੱਚ ਪਕਾਉਣਗੀਆਂ ਅਤੇ ਤੁਹਾਨੂੰ ਤੁਹਾਡੀ ਆਪਣੀ ਰੋਟੀ ਤੋਂਲਕੇ ਦੇਣਗੀਆਂ ਅਤੇ ਤੁਸੀਂ ਖਾਓਗੇ ਪਰ ਰੱਜੋਗੇ ਨਹੀਂ

See the chapter Copy

ਇੰਡਿਅਨ ਰਿਵਾਇਜ਼ਡ ਵਰਜ਼ਨ (IRV) - ਪੰਜਾਬੀ

26 ਜਿਸ ਵੇਲੇ ਮੈਂ ਤੁਹਾਡੀ ਰੋਟੀ ਦਾ ਜ਼ਰੀਆ ਢਾਹ ਸੁੱਟਾਂਗਾ ਤਾਂ ਦਸ ਇਸਤਰੀਆਂ ਤੁਹਾਡੀਆਂ ਰੋਟੀਆਂ ਇੱਕੋ ਤੰਦੂਰ ਵਿੱਚ ਪਕਾਉਣਗੀਆਂ ਅਤੇ ਤੁਹਾਨੂੰ ਤੁਹਾਡੀ ਆਪਣੀ ਰੋਟੀ ਤੋਲ ਕੇ ਦੇਣਗੀਆਂ, ਤਦ ਤੁਸੀਂ ਖਾਓਗੇ ਪਰ ਰੱਜੋਗੇ ਨਹੀਂ।

See the chapter Copy




ਲੇਵੀਆਂ 26:26

Follow us:

Advertisements


Advertisements