ਲੇਵੀਆਂ 26:31 - ਪਵਿੱਤਰ ਬਾਈਬਲ31 ਮੈਂ ਤੁਹਾਡੇ ਸ਼ਹਿਰ ਤਬਾਹ ਕਰ ਦਿਆਂਗਾ। ਮੈਂ ਤੁਹਾਡੇ ਪਵਿੱਤਰ ਸਥਾਨਾਂ ਨੂੰ ਸਖਣੇ ਕਰ ਦਿਆਂਗਾ। ਮੈਂ ਤੁਹਾਡੀ ਭੇਟ ਦੀ ਸੁਗੰਧੀ ਲੈਣੀ ਬੰਦ ਕਰ ਦਿਆਂਗਾ। See the chapterਪਵਿੱਤਰ ਬਾਈਬਲ O.V. Bible (BSI)31 ਅਤੇ ਮੈਂ ਤੁਹਾਡਿਆਂ ਸ਼ਹਿਰਾਂ ਨੂੰ ਉਜਾੜਾਂਗਾ ਅਤੇ ਤੁਹਾਡਿਆਂ ਪਵਿੱਤ੍ਰ ਅਸਥਾਨਾਂ ਦਾ ਨਾਸ ਕਰਾਂਗਾ ਅਤੇ ਮੈਂ ਤੁਹਾਡੀਆਂ ਸੁਗੰਧਤਾਈਆਂ ਦਾ ਮੁਸ਼ਕ ਨਾ ਲਵਾਂਗਾ See the chapterਇੰਡਿਅਨ ਰਿਵਾਇਜ਼ਡ ਵਰਜ਼ਨ (IRV) - ਪੰਜਾਬੀ31 ਮੈਂ ਤੁਹਾਡੇ ਸ਼ਹਿਰਾਂ ਨੂੰ ਉਜਾੜ ਦਿਆਂਗਾ ਅਤੇ ਤੁਹਾਡੇ ਪਵਿੱਤਰ ਸਥਾਨਾਂ ਦਾ ਨਾਸ ਕਰਾਂਗਾ ਅਤੇ ਮੈਂ ਤੁਹਾਡੀਆਂ ਭੇਟਾਂ ਦੀ ਸੁਗੰਧਤਾ ਨੂੰ ਸਵੀਕਾਰ ਨਾ ਕਰਾਂਗਾ। See the chapter |