ਲੇਵੀਆਂ 26:33 - ਪਵਿੱਤਰ ਬਾਈਬਲ33 ਮੈਂ ਤੁਹਾਨੂੰ ਕੌਮਾਂ ਦਰਮਿਆਨ ਖਿੰਡਾ ਦਿਆਂਗਾ। ਮੈਂ ਆਪਣੀ ਤਲਵਾਰ ਨੂੰ ਮਿਆਨੋ ਖਿੱਚਾਂਗਾ ਅਤੇ ਤੁਹਾਨੂੰ ਨਸ਼ਟ ਕਰ ਦਿਆਂਗਾ। ਤੁਹਾਡੀ ਧਰਤੀ ਖਾਲੀ ਹੋ ਜਾਵੇਗੀ ਅਤੇ ਤੁਹਾਡੇ ਸ਼ਹਿਰ ਬਰਬਾਦ ਹੋ ਜਾਣਗੇ। See the chapterਪਵਿੱਤਰ ਬਾਈਬਲ O.V. Bible (BSI)33 ਅਤੇ ਮੈਂ ਤੁਹਾਨੂੰ ਕੌਮਾਂ ਵਿੱਚ ਖਿੰਡਾਵਾਂਗਾ ਅਤੇ ਮੈਂ ਤੁਹਾਡੇ ਮਗਰੋਂ ਤਲਵਾਰ ਚਲਾਵਾਂਗਾ ਅਤੇ ਤੁਹਾਡਾ ਦੇਸ ਵੇਹਲਾ ਹੋ ਜਾਏਗਾ ਅਤੇ ਤੁਹਾਡੇ ਸ਼ਹਿਰ ਉੱਜੜ ਜਾਣਗੇ See the chapterਇੰਡਿਅਨ ਰਿਵਾਇਜ਼ਡ ਵਰਜ਼ਨ (IRV) - ਪੰਜਾਬੀ33 ਮੈਂ ਤੁਹਾਨੂੰ ਕੌਮਾਂ ਵਿੱਚ ਖਿਲਾਰ ਦਿਆਂਗਾ ਅਤੇ ਮੈਂ ਤੁਹਾਡੇ ਪਿੱਛੇ-ਪਿੱਛੇ ਤਲਵਾਰ ਚਲਾਵਾਂਗਾ ਅਤੇ ਤੁਹਾਡਾ ਦੇਸ਼ ਵਿਰਾਨ ਹੋ ਜਾਵੇਗਾ ਅਤੇ ਤੁਹਾਡੇ ਸ਼ਹਿਰ ਉੱਜੜ ਜਾਣਗੇ। See the chapter |