Online Bible

- Advertisements -




ਲੇਵੀਆਂ 26:34 - ਪਵਿੱਤਰ ਬਾਈਬਲ

34 “ਤੁਹਾਨੂੰ ਤੁਹਾਡੇ ਦੁਸ਼ਮਣ ਦੇ ਦੇਸ਼ ਲਿਜਾਇਆ ਜਾਵੇਗਾ। ਤੁਹਾਡਾ ਦੇਸ਼ ਸੱਖਣਾ ਹੋ ਜਾਵੇਗਾ। ਇਸ ਤਰ੍ਹਾਂ ਤੁਹਾਡੀ ਧਰਤੀ ਆਖਰਕਾਰ ਆਪਣਾ ਆਰਾਮ ਹਾਸਲ ਕਰੇਗੀ। ਧਰਤੀ ਆਪਣੇ ਆਰਾਮ ਦੇ ਸਮੇਂ ਨੂੰ ਮਾਣੇਗੀ।

See the chapter Copy

ਪਵਿੱਤਰ ਬਾਈਬਲ O.V. Bible (BSI)

34 ਤਾਂ ਜਦ ਤੋੜੀ ਉਹ ਵੇਹਲਾ ਰਹੇ ਅਤੇ ਤੁਸੀਂ ਆਪਣੇ ਵੈਰੀਆਂ ਦੇ ਦੇਸ ਵਿੱਚ ਰਹੋ ਤਦ ਤੋੜੀ ਉਹ ਆਪਣੇ ਸਬਤ ਦੇ ਸਵਾਦ ਚੱਖੇ, ਹਾਂ ਉਸ ਵੇਲੇ ਦੇਸ ਵਿਸਰਮ ਕਰੇ ਅਤੇ ਆਪਣਿਆਂ ਸਬਤਾਂ ਦਾ ਸ੍ਵਾਦ ਚੱਖੇ

See the chapter Copy

ਇੰਡਿਅਨ ਰਿਵਾਇਜ਼ਡ ਵਰਜ਼ਨ (IRV) - ਪੰਜਾਬੀ

34 ਫੇਰ ਜਦ ਤੱਕ ਉਹ ਦੇਸ਼ ਉਜਾੜ ਰਹੇਗਾ ਅਤੇ ਤੁਸੀਂ ਆਪਣੇ ਵੈਰੀਆਂ ਦੇ ਦੇਸ਼ ਵਿੱਚ ਰਹੋਗੇ, ਤਦ ਤੱਕ ਉਹ ਆਪਣੇ ਸਬਤ ਦਾ ਅਨੰਦ ਮਾਣੇਗਾ, ਹਾਂ, ਉਸ ਵੇਲੇ ਦੇਸ਼ ਵਿਸ਼ਰਾਮ ਕਰੇਗਾ ਅਤੇ ਆਪਣੇ ਸਬਤਾਂ ਦਾ ਅਨੰਦ ਮਾਣੇਗਾ।

See the chapter Copy




ਲੇਵੀਆਂ 26:34

Follow us:

Advertisements


Advertisements