ਲੇਵੀਆਂ 26:35 - ਪਵਿੱਤਰ ਬਾਈਬਲ35 ਉਸ ਸਮੇਂ ਦੌਰਾਨ, ਜਦੋਂ ਧਰਤੀ ਖਾਲੀ ਹੋਵੇਗੀ, ਇਸ ਨੂੰ ਆਪਣੇ ਅਰਾਮ ਦਾ ਸਮਾਂ ਮਿਲੇਗਾ ਜਿਹੜੀ ਤੁਸੀਂ ਉੱਥੇ ਰਹਿੰਦਿਆਂ ਹੋਇਆਂ ਇਸ ਨੂੰ ਨਹੀਂ ਦਿੱਤਾ ਸੀ। See the chapterਪਵਿੱਤਰ ਬਾਈਬਲ O.V. Bible (BSI)35 ਜਿੱਥੋਂ ਤੋੜੀ ਉਹ ਵੇਹਲਾਂ ਰਹੇ ਉੱਥੋਂ ਤੋੜੀ ਵਿਸਰਾਮ ਕਰੇ ਕਿਉਂਕਿ ਜਿਸ ਵੇਲੇ ਤੁਸੀਂ ਉਸ ਦੇਸ ਵਿੱਚ ਵੱਸਦੇ ਸਾਓ ਤੁਹਾਡੇ ਸਬਤਾਂ ਵਿੱਚ ਉਸ ਨੂੰ ਵਿਸਰਾਮ ਨਾ ਮਿਲਿਆ See the chapterਇੰਡਿਅਨ ਰਿਵਾਇਜ਼ਡ ਵਰਜ਼ਨ (IRV) - ਪੰਜਾਬੀ35 ਜਦ ਤੱਕ ਉਹ ਵਿਰਾਨ ਰਹੇ, ਤਦ ਤੱਕ ਉਹ ਵਿਸ਼ਰਾਮ ਕਰੇਗਾ, ਕਿਉਂਕਿ ਜਦ ਤੁਸੀਂ ਉਸ ਦੇਸ਼ ਵਿੱਚ ਵੱਸਦੇ ਸੀ, ਤਦ ਤੁਹਾਡੇ ਸਬਤਾਂ ਵਿੱਚ ਉਸ ਨੂੰ ਵਿਸ਼ਰਾਮ ਨਹੀਂ ਮਿਲਿਆ। See the chapter |