ਲੇਵੀਆਂ 26:37 - ਪਵਿੱਤਰ ਬਾਈਬਲ37 ਉਹ ਇੱਕ ਦੂਜੇ ਉੱਤੇ ਡਿੱਗਣਗੇ ਜਿਵੇਂ ਕਿ ਤਲਵਾਰ ਤੋਂ ਬਚ ਰਹੇ ਹੋਣ-ਭਾਵੇਂ ਕੋਈ ਵੀ ਉਨ੍ਹਾਂ ਨੂੰ ਨਹੀਂ ਭਜਾ ਰਿਹਾ ਹੋਵੇਗਾ। “ਤੁਸੀਂ ਆਪਣੇ ਦੁਸ਼ਮਣਾਂ ਦੇ ਵਿਰੁੱਧ ਖਲੋ ਸੱਕਣ ਜਿੰਨੇ ਵੀ ਤਾਕਤਵਰ ਨਹੀਂ ਹੋਵੋਂਗੇ। See the chapterਪਵਿੱਤਰ ਬਾਈਬਲ O.V. Bible (BSI)37 ਅਤੇ ਓਹ ਇੱਕ ਦੂਜੇ ਉੱਤੇ ਆ ਪੈਣਗੇ, ਜੇਹੇ ਕਿਸੇ ਦੇ ਮਗਰ ਲੱਗੇ ਤੋਂ ਬਿਨਾ ਹੀ ਤਲਵਾਰ ਦੇ ਅੱਗੇ ਅਤੇ ਆਪਣੇ ਵੈਰੀਆਂ ਦੇ ਅੱਗੇ ਅੜਨ ਦਾ ਕੁਝ ਤੁਹਾਡੇ ਵਿੱਚ ਜੋਰ ਨਾ ਰਹੇਗਾ See the chapterਇੰਡਿਅਨ ਰਿਵਾਇਜ਼ਡ ਵਰਜ਼ਨ (IRV) - ਪੰਜਾਬੀ37 ਭਾਵੇਂ ਕੋਈ ਪਿੱਛਾ ਨਾ ਕਰੇ, ਤਾਂ ਵੀ ਉਹ ਤਲਵਾਰ ਦੇ ਭੈਅ ਤੋਂ ਇੱਕ ਦੂਜੇ ਉੱਤੇ ਡਿੱਗਣਗੇ ਅਤੇ ਆਪਣੇ ਵੈਰੀਆਂ ਦੇ ਅੱਗੇ ਖੜ੍ਹੇ ਹੋਣ ਲਈ ਤੁਹਾਡੇ ਵਿੱਚ ਕੁਝ ਜ਼ੋਰ ਨਾ ਰਹੇਗਾ। See the chapter |