Online Bible

- Advertisements -




ਲੇਵੀਆਂ 26:39 - ਪਵਿੱਤਰ ਬਾਈਬਲ

39 ਬਚੇ ਹੋਏ ਲੋਕ ਆਪਣੇ ਦੁਸ਼ਮਣਾਂ ਦੇ ਦੇਸ਼ਾਂ ਅੰਦਰ ਆਪਣੇ ਪਾਪਾਂ ਕਾਰਣ ਸੜ ਜਾਣਗੇ। ਉਹ ਆਪਣੇ ਪੁਰਖਿਆਂ ਦੇ ਪਾਪਾਂ ਕਾਰਣ ਸੜ ਜਾਣਗੇ।

See the chapter Copy

ਪਵਿੱਤਰ ਬਾਈਬਲ O.V. Bible (BSI)

39 ਅਤੇ ਉਹ ਜੋ ਤੁਹਾਡੇ ਵਿੱਚੋਂ ਰਹਿਣਗੇ ਸੋ ਤੁਹਾਡੇ ਵੈਰੀਆਂ ਦੇ ਦੇਸਾਂ ਵਿੱਚ ਬਦੀ ਕਰਦੇ ਕਰਦੇ ਲਿੱਸੇ ਪੈ ਜਾਣਗੇ,ਨਾਲੇ ਆਪਣੇ ਪਿਉ ਦਾਦਿਆਂ ਦੀਆਂ ਬਦੀਆਂ ਵਿੱਚ ਲਿੱਸੇ ਪੈ ਜਾਣਗੇ

See the chapter Copy

ਇੰਡਿਅਨ ਰਿਵਾਇਜ਼ਡ ਵਰਜ਼ਨ (IRV) - ਪੰਜਾਬੀ

39 ਅਤੇ ਤੁਹਾਡੇ ਵਿੱਚੋਂ ਜੋ ਬਚ ਜਾਣਗੇ ਉਹ ਤੁਹਾਡੇ ਵੈਰੀਆਂ ਦੇ ਦੇਸਾਂ ਵਿੱਚ ਆਪਣੀਆਂ ਬਦੀਆਂ ਦੇ ਕਾਰਨ ਕਮਜ਼ੋਰ ਹੋ ਜਾਣਗੇ, ਅਤੇ ਆਪਣੇ ਪੁਰਖਿਆਂ ਦੀਆਂ ਬਦੀਆਂ ਦੇ ਕਾਰਨ ਉਨ੍ਹਾਂ ਦੀ ਤਰ੍ਹਾਂ ਹੀ ਕਮਜ਼ੋਰ ਹੋ ਜਾਣਗੇ।

See the chapter Copy




ਲੇਵੀਆਂ 26:39

Follow us:

Advertisements


Advertisements