Online Bible

- Advertisements -




ਲੇਵੀਆਂ 26:4 - ਪਵਿੱਤਰ ਬਾਈਬਲ

4 ਮੈਂ ਤੁਹਾਨੂੰ ਉਸ ਵੇਲੇ ਮੀਂਹ ਦਿਆਂਗਾ ਜਦੋਂ ਇਸ ਦੀ ਜ਼ਰੂਰਤ ਹੋਵੇਗੀ। ਧਰਤੀ ਫ਼ਸਲਾਂ ਉਗਾਵੇਗੀ ਅਤੇ ਖੇਤਾਂ ਦੇ ਰੁੱਖ ਆਪਣੇ ਫ਼ਲ ਉੱਗਣਗੇ।

See the chapter Copy

ਪਵਿੱਤਰ ਬਾਈਬਲ O.V. Bible (BSI)

4 ਤਾਂ ਮੈਂ ਤੁਹਾਨੂੰ ਵੇਲੇ ਸਿਰ ਮੀਂਹ ਦੇਵਾਂਗਾ ਅਤੇ ਧਰਤੀ ਆਪਣੀ ਖੱਟੀ ਦੇਵੇਗੀ ਅਤੇ ਧਰਤੀ ਦੇ ਬਿਰਛ ਫਲ ਉਗਾਉਣਗੇ

See the chapter Copy

ਇੰਡਿਅਨ ਰਿਵਾਇਜ਼ਡ ਵਰਜ਼ਨ (IRV) - ਪੰਜਾਬੀ

4 ਤਾਂ ਮੈਂ ਵੇਲੇ ਸਿਰ ਮੀਂਹ ਵਰ੍ਹਾਵਾਂਗਾ ਅਤੇ ਧਰਤੀ ਆਪਣੀ ਉਪਜ ਉਪਜਾਵੇਗੀ ਅਤੇ ਧਰਤੀ ਦੇ ਰੁੱਖ ਆਪਣੇ ਫਲ ਉਗਾਉਣਗੇ।

See the chapter Copy




ਲੇਵੀਆਂ 26:4

Follow us:

Advertisements


Advertisements