ਲੇਵੀਆਂ 26:40 - ਪਵਿੱਤਰ ਬਾਈਬਲ40 “ਪਰ ਹੋ ਸੱਕਦਾ ਹੈ ਕਿ ਲੋਕ ਆਪਣੇ ਪਾਪਾਂ ਦਾ ਇਕਰਾਰ ਕਰ ਲੈਣ। ਅਤੇ ਹੋ ਸੱਕਦਾ ਹੈ ਕਿ ਉਹ ਆਪਣੇ ਪੁਰਖਿਆਂ ਦੇ ਪਾਪਾਂ ਨੂੰ ਵੀ ਕਬੂਲ ਲੈਣ ਕਿ ਉਹ ਮੇਰੇ ਵੱਲ ਬੇਵਫ਼ਾ ਸਨ ਅਤੇ ਹੋ ਸੱਕਦਾ ਹੈ ਕਿ ਉਹ ਮੰਨ ਲੈਣ ਕਿ ਉਹ ਮੇਰੇ ਖਿਲਾਫ਼ ਸਨ। See the chapterਪਵਿੱਤਰ ਬਾਈਬਲ O.V. Bible (BSI)40 ਜੇ ਉਹ ਆਪਣੀ ਬਦੀ ਨੂੰ ਅਤੇ ਆਪਣੇ ਪਿਉ ਦਾਦਿਆਂ ਦੀ ਬਦੀ ਨੂੰ, ਨਾਲੇ ਆਪਣੀ ਬੇਈਮਾਨੀ ਨੂੰ ਜਿਸ ਕਰਕੇ ਉਨ੍ਹਾਂ ਨੇ ਮੇਰਾ ਬੇਈਮਾਨੀ ਕੀਤੀ ਅਤੇ ਆਪਣੇ ਮੇਰੇ ਵਿਰੁੱਧ ਤੁਰਨ ਨੂੰ ਮੰਨ ਲੈਣ See the chapterਇੰਡਿਅਨ ਰਿਵਾਇਜ਼ਡ ਵਰਜ਼ਨ (IRV) - ਪੰਜਾਬੀ40 ਪਰ ਜੇਕਰ ਉਹ ਆਪਣੀ ਅਤੇ ਪੁਰਖਿਆਂ ਦੀਆਂ ਬਦੀਆਂ ਨੂੰ ਮੰਨ ਲੈਣ ਅਤੇ ਉਸ ਬੇਈਮਾਨੀ ਨੂੰ ਜੋ ਉਨ੍ਹਾਂ ਨੇ ਮੇਰੇ ਨਾਲ ਕੀਤੀ ਅਤੇ ਇਹ ਵੀ ਮੰਨ ਲੈਣ ਕਿ ਉਹ ਮੇਰੇ ਵਿਰੁੱਧ ਚੱਲੇ See the chapter |