Online Bible

- Advertisements -




ਲੇਵੀਆਂ 26:41 - ਪਵਿੱਤਰ ਬਾਈਬਲ

41 ਹੋ ਸੱਕਦਾ ਹੈ ਕਿ ਉਹ ਮੰਨ ਲੈਣ ਕਿ ਮੈਂ ਉਨ੍ਹਾਂ ਦੇ ਵਿਰੁੱਧ ਹੋ ਗਿਆ ਸਾਂ ਅਤੇ ਉਨ੍ਹਾਂ ਨੂੰ ਉਨ੍ਹਾਂ ਦੇ ਦੁਸ਼ਮਣਾਂ ਦੀ ਧਰਤੀ ਅੰਦਰ ਲੈ ਆਇਆ ਸਾਂ। ਪਰ ਹੋ ਸੱਕਦਾ ਹੈ ਕਿ ਉਹ ਨਿਮਾਣੇ ਬਣ ਜਾਣ ਅਤੇ ਆਪਣੇ ਪਾਪਾਂ ਦੀ ਸਜ਼ਾ ਨੂੰ ਪ੍ਰਵਾਨ ਕਰ ਲੈਣ।

See the chapter Copy

ਪਵਿੱਤਰ ਬਾਈਬਲ O.V. Bible (BSI)

41 ਅਤੇ ਇਹ ਭੀ ਕਿ ਮੈਂ ਉਨ੍ਹਾਂ ਦੇ ਵਿਰੁੱਧ ਤੁਰਿਆ ਅਤੇ ਉਨ੍ਹਾਂ ਨੂੰ ਉਨ੍ਹਾਂ ਦਿਆਂ ਵੈਰੀਆਂ ਦੇ ਦੇਸ ਵਿੱਚ ਲਿਆਇਆ, ਜੇ ਕਦੀ ਉਸ ਵੇਲੇ ਉਨ੍ਹਾਂ ਦੇ ਅਸੁੰਨਤੀ ਰਿਦੇ ਨੀਵੇਂ ਹੋ ਜਾਣ ਅਤੇ ਉਹ ਉਸ ਵੇਲੇ ਆਪਣੀ ਬਦੀ ਦੇ ਦੰਡ ਨੂੰ ਮੰਨ ਲੈਣ

See the chapter Copy

ਇੰਡਿਅਨ ਰਿਵਾਇਜ਼ਡ ਵਰਜ਼ਨ (IRV) - ਪੰਜਾਬੀ

41 ਅਤੇ ਇਸ ਕਾਰਨ ਹੀ ਮੈਂ ਵੀ ਉਨ੍ਹਾਂ ਦੇ ਵਿਰੁੱਧ ਚੱਲਿਆ ਅਤੇ ਉਨ੍ਹਾਂ ਨੂੰ ਉਨ੍ਹਾਂ ਦੇ ਵੈਰੀਆਂ ਦੇ ਦੇਸ਼ ਵਿੱਚ ਲਿਆਇਆ, ਤਾਂ ਜੇਕਰ ਉਸ ਵੇਲੇ ਉਨ੍ਹਾਂ ਦੇ ਅਸੁੰਨਤੀ ਦਿਲ ਨੀਵੇਂ ਹੋ ਜਾਣ ਅਤੇ ਉਹ ਉਸ ਵੇਲੇ ਆਪਣੀ ਬਦੀ ਦੇ ਸਜ਼ਾ ਨੂੰ ਮੰਨ ਲੈਣ,

See the chapter Copy




ਲੇਵੀਆਂ 26:41

Follow us:

Advertisements


Advertisements