ਲੇਵੀਆਂ 26:42 - ਪਵਿੱਤਰ ਬਾਈਬਲ42 ਜੇ ਉਹ ਅਜਿਹਾ ਕਰਨਗੇ, ਮੈਂ ਯਾਕੂਬ ਨਾਲ ਕੀਤੇ ਆਪਣੇ ਇਕਰਾਰਨਾਮੇ ਨੂੰ, ਇਸਹਾਕ ਨਾਲ ਕੀਤੇ ਆਪਣੇ ਇਕਰਾਰਨਾਮੇ ਨੂੰ ਅਤੇ ਅਬਰਾਹਾਮ ਨਾਲ ਕੀਤੇ ਆਪਣੇ ਇਕਰਾਰਨਾਮੇ ਨੂੰ ਚੇਤੇ ਕਰਾਂਗਾ। ਅਤੇ ਮੈਂ ਧਰਤੀ ਨੂੰ ਚੇਤੇ ਕਰਾਂਗਾ। See the chapterਪਵਿੱਤਰ ਬਾਈਬਲ O.V. Bible (BSI)42 ਤਦ ਮੈਂ ਆਪਣਾ ਨੇਮ ਯਾਕੂਬ ਦੇ ਨਾਲ ਅਤੇ ਨਾਲੇ ਆਪਣਾ ਨੇਮ ਇਸਹਾਕ ਦੇ ਨਾਲ ਅਤੇ ਨਾਲੇ ਆਪਣਾ ਨੇਮ ਅਬਰਾਹਾਮ ਦੇ ਨਾਲ ਚੇਤੇ ਕਰਾਂਗਾ ਅਤੇ ਮੈਂ ਉਸ ਦੇਸ ਦਾ ਚੇਤਾ ਭੀ ਕਰਾਂਗਾ See the chapterਇੰਡਿਅਨ ਰਿਵਾਇਜ਼ਡ ਵਰਜ਼ਨ (IRV) - ਪੰਜਾਬੀ42 ਤਦ ਜਿਹੜਾ ਨੇਮ ਮੈਂ ਯਾਕੂਬ ਦੇ ਨਾਲ ਅਤੇ ਜਿਹੜਾ ਨੇਮ ਮੈਂ ਇਸਹਾਕ ਦੇ ਨਾਲ ਅਤੇ ਅਬਰਾਹਾਮ ਦੇ ਨਾਲ ਬੰਨ੍ਹਿਆ ਸੀ, ਉਸ ਨੂੰ ਯਾਦ ਕਰਾਂਗਾ ਅਤੇ ਉਸ ਦੇਸ਼ ਨੂੰ ਵੀ ਮੈਂ ਯਾਦ ਕਰਾਂਗਾ। See the chapter |