ਲੇਵੀਆਂ 26:45 - ਪਵਿੱਤਰ ਬਾਈਬਲ45 ਉਨ੍ਹਾਂ ਲਈ, ਮੈਂ ਉਨ੍ਹਾਂ ਦੇ ਪੁਰਖਿਆਂ ਨਾਲ ਕੀਤਾ ਇਕਰਾਰਨਾਮਾ ਚੇਤੇ ਕਰਾਂਗਾ। ਮੈਂ ਉਨ੍ਹਾਂ ਦੇ ਪੁਰਖਿਆਂ ਨੂੰ ਮਿਸਰ ਤੋਂ ਬਾਹਰ ਲੈ ਕੇ ਆਇਆ ਤਾਂ ਜੋ ਉਨ੍ਹਾਂ ਦਾ ਪਰਮੇਸ਼ੁਰ ਬਣ ਸੱਕਾਂ। ਹੋਰਨਾਂ ਕੌਮਾਂ ਨੇ ਇਹ ਚੀਜ਼ਾਂ ਦੇਖੀਆਂ। ਮੈਂ ਯਹੋਵਾਹ ਹਾਂ।” See the chapterਪਵਿੱਤਰ ਬਾਈਬਲ O.V. Bible (BSI)45 ਪਰ ਮੈਂ ਉਨ੍ਹਾਂ ਦੀ ਖਾਤਰ ਉਨ੍ਹਾਂ ਦੇ ਪਿਉ ਦਾਦਿਆਂ ਦਾ ਨੇਮ ਜਿਨ੍ਹਾਂ ਨੂੰ ਮੈਂ ਮਿਸਰ ਦੇ ਦੇਸੋਂ ਕੌਮਾਂ ਦੇ ਵੇਖਣ ਵਿੱਚ ਉਨ੍ਹਾਂ ਦਾ ਪਰਮੇਸ਼ੁਰ ਬਣਨ ਲਈ ਕੱਢ ਲਿਆਇਆ ਚੇਤੇ ਕਰਾਂਗਾ । ਮੈਂ ਯਹੋਵਾਹ ਹਾਂ See the chapterਇੰਡਿਅਨ ਰਿਵਾਇਜ਼ਡ ਵਰਜ਼ਨ (IRV) - ਪੰਜਾਬੀ45 ਪਰ ਮੈਂ ਉਨ੍ਹਾਂ ਦੀ ਖਾਤਰ ਉਨ੍ਹਾਂ ਦੇ ਪੁਰਖਿਆਂ ਨਾਲ ਬੰਨ੍ਹੇ ਹੋਏ ਨੇਮ ਨੂੰ ਯਾਦ ਕਰਾਂਗਾ, ਜਿਨ੍ਹਾਂ ਨੂੰ ਮੈਂ ਕੌਮਾਂ ਦੇ ਵੇਖਦਿਆਂ ਮਿਸਰ ਦੇਸ਼ ਵਿੱਚੋਂ ਕੱਢ ਲਿਆਇਆ, ਤਾਂ ਜੋ ਉਨ੍ਹਾਂ ਦਾ ਪਰਮੇਸ਼ੁਰ ਹੋਵਾਂ। ਮੈਂ ਯਹੋਵਾਹ ਹਾਂ। See the chapter |