ਲੇਵੀਆਂ 26:46 - ਪਵਿੱਤਰ ਬਾਈਬਲ46 ਇਹ ਉਹ ਬਿਧੀਆਂ, ਨਿਆਵਾਂ ਅਤੇ ਬਿਵਸਥਾ ਹਨ ਜਿਹੜੀਆਂ ਯਹੋਵਾਹ ਨੇ ਆਪਣੇ ਅਤੇ ਇਸਰਾਏਲ ਦੇ ਲੋਕਾਂ ਦਰਮਿਆਨ ਸਥਾਪਿਤ ਕੀਤੀਆਂ। ਯਹੋਵਾਹ ਨੇ ਇਹ ਬਿਧੀਆਂ ਮੂਸਾ ਨੂੰ ਸੀਨਈ ਪਰਬਤ ਉੱਤੇ ਦਿੱਤੀਆਂ ਅਤੇ ਮੂਸਾ ਨੇ ਇਨ੍ਹਾਂ ਨੂੰ ਲੋਕਾਂ ਨੂੰ ਦਿੱਤਾ। See the chapterਪਵਿੱਤਰ ਬਾਈਬਲ O.V. Bible (BSI)46 ਯਹੋਵਾਹ ਨੇ ਆਪਣੇ ਅਤੇ ਇਸਰਾਏਲੀਆਂ ਦੇ ਵਿੱਚ ਸੀਨਾ ਦੇ ਪਹਾੜ ਉੱਤੇ ਮੂਸਾ ਦੇ ਹੱਥੀਂ ਬਿਧਾਂ ਅਤੇ ਨਿਆਵਾਂ ਅਤੇ ਬਿਵਸਥਾਂ ਜੋ ਠਹਿਰਾਈਆਂ, ਸੋ ਏਹੋ ਹਨ।। See the chapterਇੰਡਿਅਨ ਰਿਵਾਇਜ਼ਡ ਵਰਜ਼ਨ (IRV) - ਪੰਜਾਬੀ46 ਜੋ ਬਿਧੀਆਂ, ਨਿਯਮ ਅਤੇ ਬਿਵਸਥਾ ਯਹੋਵਾਹ ਨੇ ਆਪਣੇ ਅਤੇ ਇਸਰਾਏਲੀਆਂ ਦੇ ਵਿਚਕਾਰ ਸੀਨਈ ਪਰਬਤ ਉੱਤੇ ਮੂਸਾ ਦੇ ਦੁਆਰਾ ਠਹਿਰਾਈਆਂ ਸਨ, ਉਹ ਇਹ ਹੀ ਹਨ। See the chapter |