ਲੇਵੀਆਂ 26:5 - ਪਵਿੱਤਰ ਬਾਈਬਲ5 ਤੁਹਾਡੀ ਗਹਾਈ ਉਦੋਂ ਤੱਕ ਜਾਰੀ ਰਹੇਗੀ ਜਦੋਂ ਕਿ ਅੰਗੂਰ ਸਾਂਭਣ ਦਾ ਸਮਾਂ ਨਹੀਂ ਆ ਜਾਂਦਾ। ਅਤੇ ਤੁਹਾਡਾ ਅੰਗੂਰ ਸਾਂਭਣਾ ਉਦੋਂ ਤੱਕ ਜਾਰੀ ਰਹੇਗਾ ਜਦੋਂ ਤੱਕ ਕਿ ਬੀਜਣ ਦਾ ਸਮਾਂ ਨਹੀਂ ਹੋ ਜਾਂਦਾ। ਫ਼ੇਰ ਤੁਹਾਡੇ ਕੋਲ ਖਾਣ ਲਈ ਕਾਫ਼ੀ ਹੋਵੇਗਾ। ਅਤੇ ਤੁਸੀਂ ਆਪਣੀ ਧਰਤੀ ਉੱਤੇ ਸੁਰੱਖਿਅਤ ਰਹੋਂਗੇ। See the chapterਪਵਿੱਤਰ ਬਾਈਬਲ O.V. Bible (BSI)5 ਅਤੇ ਤੁਹਾਡਾ ਗਾਹ ਪਾਉਣਾ ਦਾਖਾਂ ਦੇ ਤੋਂੜਣ ਤਾਈਂ ਰਹੇਗਾ ਅਤੇ ਦਾਖਾਂ ਦਾ ਤੋਂੜਨਾ ਬੀਜਣ ਦੇ ਵੇਲੇ ਤਾਈਂ ਰਹੇਗਾ ਅਤੇ ਤੁਸੀਂ ਆਪਣੀ ਰੋਟੀ ਰੱਜ ਕੇ ਖਾਓਗੇ ਅਤੇ ਆਪਣੇ ਦੇਸ ਵਿੱਚ ਸੁਖ ਨਾਲ ਰਹੋਗੇ See the chapterਇੰਡਿਅਨ ਰਿਵਾਇਜ਼ਡ ਵਰਜ਼ਨ (IRV) - ਪੰਜਾਬੀ5 ਅਤੇ ਤੁਸੀਂ ਦਾਖਾਂ ਤੋੜਨ ਦੇ ਸਮੇਂ ਤੱਕ ਗਾਹੁੰਦੇ ਰਹੋਗੇ ਅਤੇ ਬੀਜਣ ਦੇ ਸਮੇਂ ਵੀ ਦਾਖਾਂ ਤੋੜੋਗੇ ਅਤੇ ਤੁਸੀਂ ਆਪਣੀ ਰੋਟੀ ਰੱਜ ਕੇ ਖਾਓਗੇ ਅਤੇ ਆਪਣੇ ਦੇਸ਼ ਵਿੱਚ ਸੁੱਖ ਨਾਲ ਰਹੋਗੇ। See the chapter |