ਲੇਵੀਆਂ 26:6 - ਪਵਿੱਤਰ ਬਾਈਬਲ6 ਮੈਂ ਤੁਹਾਡੇ ਦੇਸ਼ ਨੂੰ ਅਮਨ ਦਿਆਂਗਾ। ਤੁਸੀਂ ਅਮਨ ਚੈਨ ਨਾਲ ਲੇਟੋਂਗੇ। ਕੋਈ ਵੀ ਬੰਦਾ ਤੁਹਾਨੂੰ ਡਰਾਉਣ ਲਈ ਨਹੀਂ ਆਵੇਗਾ। ਮੈਂ ਖਤਰਨਾਕ ਜਾਨਵਰਾਂ ਨੂੰ ਤੁਹਾਡੇ ਦੇਸ਼ ਤੋਂ ਬਾਹਰ ਰੱਖਾਂਗਾ। ਅਤੇ ਫ਼ੌਜਾਂ ਤੁਹਾਡੇ ਦੇਸ਼ ਵਿੱਚੋਂ ਨਹੀਂ ਗੁਜ਼ਰਨਗੀਆਂ। See the chapterਪਵਿੱਤਰ ਬਾਈਬਲ O.V. Bible (BSI)6 ਅਤੇ ਮੈਂ ਉਸ ਦੇਸ ਵਿੱਚ ਸੁਖ ਬਖਸ਼ਾਂਗਾ ਅਤੇ ਤੁਸੀਂ ਲੰਮੇ ਪਓਗੇ ਅਤੇ ਕੋਈ ਤੁਹਾਨੂੰ ਉਦਰਾਵੇਗਾ ਨਹੀ ਅਤੇ ਮੈਂ ਮਾੜੇ ਦਰਿੰਦੇ ਦੇ ਦੇਸ ਵਿੱਚੋਂ ਕੱਢਾਂਗਾ ਅਤੇ ਤਲਵਾਰ ਤੁਹਾਡੇ ਦੇਸ ਵਿੱਚੋਂ ਨਾ ਲੰਘੇਗੀ See the chapterਇੰਡਿਅਨ ਰਿਵਾਇਜ਼ਡ ਵਰਜ਼ਨ (IRV) - ਪੰਜਾਬੀ6 ਮੈਂ ਉਸ ਦੇਸ਼ ਵਿੱਚ ਸੁੱਖ ਬਖ਼ਸ਼ਾਂਗਾ ਅਤੇ ਤੁਸੀਂ ਲੰਮੇ ਪਓਗੇ ਪਰ ਤੁਹਾਨੂੰ ਕੋਈ ਨਾ ਡਰਾਵੇਗਾ ਅਤੇ ਮੈਂ ਖ਼ਤਰਨਾਕ ਜਾਨਵਰਾਂ ਨੂੰ ਦੇਸ਼ ਵਿੱਚੋਂ ਕੱਢ ਦਿਆਂਗਾ ਅਤੇ ਤਲਵਾਰ ਤੁਹਾਡੇ ਦੇਸ਼ ਵਿੱਚ ਨਾ ਚੱਲੇਗੀ। See the chapter |