ਲੇਵੀਆਂ 26:8 - ਪਵਿੱਤਰ ਬਾਈਬਲ8 ਤੁਹਾਡੇ ਪੰਜ ਆਦਮੀ ਸੌ ਆਦਮੀਆਂ ਨੂੰ ਭਜਾ ਦੇਣਗੇ ਅਤੇ ਤੁਹਾਡੇ ਸੌ ਆਦਮੀ ਹਜ਼ਾਰਾਂ ਆਦਮੀਆਂ ਨੂੰ ਭਜਾ ਦੇਣਗੇ। ਤੁਸੀਂ ਆਪਣੇ ਦੁਸ਼ਮਨਾਂ ਨੂੰ ਹਰਾ ਦਿਉਂਗੇ ਅਤੇ ਤਲਵਾਰ ਨਾਲ ਉਨ੍ਹਾਂ ਨੂੰ ਮਾਰ ਦਿਉਂਗੇ। See the chapterਪਵਿੱਤਰ ਬਾਈਬਲ O.V. Bible (BSI)8 ਅਤੇ ਪੰਜ ਤੁਹਾਡੇ ਵਿੱਚੋਂ ਸੌ ਨੂੰ ਭਜਾਉਣਗੇ ਅਤੇ ਸੌ ਤੁਹਾਡੇ ਵਿੱਚੋਂ ਦੱਸ ਹਜਾਰ ਨੂੰ ਭਜਾਉਣਗੇ ਅਤੇ ਤੁਹਾਡੇ ਵੈਰੀ ਤੁਹਾਡੇ ਅੱਗੇ ਤਲਵਾਰ ਨਾਲ ਡਿੱਗਣਗੇ See the chapterਇੰਡਿਅਨ ਰਿਵਾਇਜ਼ਡ ਵਰਜ਼ਨ (IRV) - ਪੰਜਾਬੀ8 ਤੁਹਾਡੇ ਵਿੱਚੋਂ ਪੰਜ ਮਨੁੱਖ ਸੌ ਨੂੰ ਅਤੇ ਸੌ ਮਨੁੱਖ ਦਸ ਹਜ਼ਾਰ ਨੂੰ ਭਜਾਉਣਗੇ ਅਤੇ ਤੁਹਾਡੇ ਵੈਰੀ ਤੁਹਾਡੇ ਅੱਗੇ ਤਲਵਾਰ ਨਾਲ ਡਿੱਗਣਗੇ। See the chapter |