ਲੇਵੀਆਂ 27:12 - ਪਵਿੱਤਰ ਬਾਈਬਲ12 ਜਾਜਕ ਉਸ ਜਾਨਵਰ ਦੀ ਕੀਮਤ ਨਿਰਧਾਰਿਤ ਕਰੇਗਾ। ਇਸ ਨਾਲ ਕੋਈ ਫ਼ਰਕ ਨਹੀਂ ਪੈਂਦਾ ਕਿ ਜਾਨਵਰ ਚੰਗਾ ਹੈ ਜਾਂ ਬੁਰਾ। ਜਦੋਂ ਜਾਜਕ ਕੀਮਤ ਨਿਰਧਾਰਿਤ ਕਰ ਦੇਵੇ, ਇਹ ਉਸ ਜਾਨਵਰ ਦੀ ਕੀਮਤ ਹੋਵੇਗੀ, See the chapterਪਵਿੱਤਰ ਬਾਈਬਲ O.V. Bible (BSI)12 ਅਤੇ ਜਾਜਕ ਉਸ ਦਾ ਮੁੱਲ ਠਹਿਰਾਵੇ ਭਈ ਚੰਗਾ ਹੈ ਕਿ ਮਾੜਾ ਜਿਸ ਤਰਾਂ ਤੂੰ ਜੋ ਜਾਜਕ ਹੈਂ ਉਸ ਦਾ ਮੁੱਲ ਠਹਿਰਾਂਵੇ ਉਸੇ ਤਰਾਂ ਹੋਵੇਗਾ See the chapterਇੰਡਿਅਨ ਰਿਵਾਇਜ਼ਡ ਵਰਜ਼ਨ (IRV) - ਪੰਜਾਬੀ12 ਤਦ ਜਾਜਕ ਉਸ ਨੂੰ ਚੰਗਾ ਜਾਂ ਮਾੜਾ ਜਾਂਚ ਕੇ ਉਸ ਦਾ ਮੁੱਲ ਠਹਿਰਾਵੇ ਅਤੇ ਜਿਨ੍ਹਾਂ ਜਾਜਕ ਠਹਿਰਾਵੇ, ਉਸ ਦਾ ਮੁੱਲ ਉਨ੍ਹਾਂ ਹੀ ਹੋਵੇਗਾ। See the chapter |