ਲੇਵੀਆਂ 27:13 - ਪਵਿੱਤਰ ਬਾਈਬਲ13 ਜੇ ਉਹ ਬੰਦਾ ਜਾਨਵਰ ਨੂੰ ਵਾਪਸ ਖਰੀਦਣਾ ਚਾਹੁੰਦਾ ਹੈ ਤਾਂ ਕੀਮਤ ਦਾ ਪੰਜਵਾਂ ਹਿੱਸਾ ਹੋਰ ਜੋੜਨਾ ਚਾਹੀਦਾ ਹੈ। See the chapterਪਵਿੱਤਰ ਬਾਈਬਲ O.V. Bible (BSI)13 ਪਰ ਜੇ ਉਹ ਉਸ ਨੂੰ ਮੋੜੇ ਤਾਂ ਉਹ ਪੰਜਵਾਂ ਹਿੱਸਾ ਇੱਕ ਹੋਰ ਪਾ ਕੇ ਤੇਰੇ ਮੁੱਲ ਦੇ ਨਾਲ ਹੀ ਦੇ ਦੇਵੇ ।। See the chapterਇੰਡਿਅਨ ਰਿਵਾਇਜ਼ਡ ਵਰਜ਼ਨ (IRV) - ਪੰਜਾਬੀ13 ਪਰ ਜੇਕਰ ਅਰਪਣ ਕਰਨ ਵਾਲਾ ਉਸ ਨੂੰ ਛੁਡਾਉਣਾ ਚਾਹੇ ਤਾਂ ਉਹ ਜਾਜਕ ਦੇ ਠਹਿਰਾਏ ਹੋਏ ਮੁੱਲ ਵਿੱਚ ਪੰਜਵਾਂ ਹਿੱਸਾ ਹੋਰ ਪਾ ਕੇ ਦੇਵੇ। See the chapter |