Online Bible

- Advertisements -




ਲੇਵੀਆਂ 27:16 - ਪਵਿੱਤਰ ਬਾਈਬਲ

16 “ਜੇ ਕੋਈ ਬੰਦਾ ਆਪਣੇ ਖੇਤਾਂ ਦਾ ਹਿੱਸਾ ਪਵਿੱਤਰ ਜਾਣਕੇ ਯਹੋਵਾਹ ਨੂੰ ਸਮਰਪਿਤ ਕਰਦਾ ਹੈ, ਇਸਦੀ ਕੀਮਤ ਇਸ ਗੱਲ ਤੇ ਨਿਰਭਰ ਕਰਦੀ ਹੈ ਕਿ ਇਸ ਨੂੰ ਬੀਜਣ ਲਈ ਕਿੰਨਾ ਬੀਜ ਲੋੜੀਂਦਾ ਹੈ। ਚਾਂਦੀ ਦੇ 50 ਸ਼ੈਕਲ ਜੌਆਂ ਦੇ ਬੀਜਾਂ ਦੇ ਹਰੇਕ ਹੋਮਰ ਲਈ ਲੋੜੀਂਦੇ ਹੋਣਗੇ।

See the chapter Copy

ਪਵਿੱਤਰ ਬਾਈਬਲ O.V. Bible (BSI)

16 ਅਤੇ ਜੇ ਕੋਈ ਮਨੁੱਖ ਯਹੋਵਾਹ ਦੇ ਅੱਗੇ ਆਪਣੀ ਪੱਤੀ ਦੀ ਪੈਲੀ ਦਾ ਕੁਝ ਟੋਟਾ ਅਰਪੇ ਤਾਂ ਤੇਰਾ ਮੁੱਲ ਉਸ ਦੇ ਬੀਜ ਦੇ ਅਨੁਸਾਰ ਹੋਵੇ, ਜਵਾਂ ਦੇ ਬੀ ਦਾ ਇੱਕ ਟੋਪੇ ਦਾ ਮੁੱਲ ਪੰਜਾਹ ਰੁਪਏ ਚਾਂਦੀ ਦਾ ਹੋਵੇ

See the chapter Copy

ਇੰਡਿਅਨ ਰਿਵਾਇਜ਼ਡ ਵਰਜ਼ਨ (IRV) - ਪੰਜਾਬੀ

16 ਜੇਕਰ ਕੋਈ ਮਨੁੱਖ ਆਪਣੀ ਨਿੱਜ-ਭੂਮੀ ਦਾ ਕੁਝ ਹਿੱਸਾ ਯਹੋਵਾਹ ਦੇ ਅੱਗੇ ਅਰਪਣ ਕਰੇ ਤਾਂ ਤੇਰਾ ਮੁੱਲ ਉਸ ਵਿੱਚ ਬੀਜੇ ਜਾਣ ਵਾਲੇ ਬੀਜ ਦੇ ਅਨੁਸਾਰ ਹੋਵੇ, ਇੱਕ ਟੋਪੇ ਜੌਂਵਾਂ ਦੇ ਬੀ ਦਾ ਮੁੱਲ ਪੰਜਾਹ ਸ਼ਕੇਲ ਚਾਂਦੀ ਹੋਵੇ।

See the chapter Copy




ਲੇਵੀਆਂ 27:16

Follow us:

Advertisements


Advertisements