ਲੇਵੀਆਂ 27:18 - ਪਵਿੱਤਰ ਬਾਈਬਲ18 ਪਰ ਜੇ ਉਹ ਆਪਣਾ ਖੇਤ ਪਵਿੱਤਰ ਜਾਣਕੇ ਜੁਬਲੀ ਵਰ੍ਹੇ ਤੋਂ ਮਗਰੋਂ ਦਾਨ ਕਰਦਾ ਹੈ, ਜਾਜਕ ਨੂੰ ਇਸਦੀ ਕੀਮਤ ਨਿਰਧਾਰਿਤ ਕਰਨੀ ਚਾਹੀਦੀ ਹੈ। ਉਸ ਨੂੰ ਅਗਲੇ ਜੁਬਲੀ ਵਰ੍ਹੇ ਤੱਕ ਦੇ ਸਾਲ ਗਿਨਣੇ ਚਾਹੀਦੇ ਹਨ ਕੀਮਤ ਦਾ ਹਿਸਾਬ ਲਾਉਣ ਲਈ ਉਸ ਗਿਣਤੀ ਦੀ ਵਰਤੋਂ ਕਰਨੀ ਚਾਹੀਦੀ ਹੈ। See the chapterਪਵਿੱਤਰ ਬਾਈਬਲ O.V. Bible (BSI)18 ਪਰ ਜੇ ਉਹ ਅਨੰਦ ਦੇ ਪਿੱਛੋਂ ਆਪਣੀ ਪੈਲੀ ਅਰਪੇ ਤਾਂ ਜਾਜਕ ਰਹਿੰਦਿਆਂ ਵਰਿਹਾਂ ਦੇ ਲੇਖੇ ਦੇ ਅਨੁਸਾਰ ਅਰਥਾਤ ਅਨੰਦ ਦੇ ਵਰਹੇ ਤੋੜੀ ਉਸ ਰੋਕੜ ਦਾ ਲੇਖਾ ਕਰੇ ਅਤੇ ਉਹ ਤੇਰੇ ਮੁੱਲ ਤੋਂ ਘੱਟ ਜਾਏ See the chapterਇੰਡਿਅਨ ਰਿਵਾਇਜ਼ਡ ਵਰਜ਼ਨ (IRV) - ਪੰਜਾਬੀ18 ਪਰ ਜੇਕਰ ਉਹ ਆਪਣਾ ਖੇਤ ਅਨੰਦ ਦੇ ਸਾਲ ਤੋਂ ਬਾਅਦ ਅਰਪਣ ਕਰੇ ਤਾਂ ਜਾਜਕ ਰਹਿੰਦਿਆਂ ਸਾਲਾਂ ਦੇ ਲੇਖੇ ਦੇ ਅਨੁਸਾਰ ਅਰਥਾਤ ਅਨੰਦ ਦੇ ਸਾਲ ਤੱਕ ਪੈਸੇ ਦਾ ਲੇਖਾ ਕਰੇ ਅਤੇ ਉਹ ਤੇਰੇ ਮੁੱਲ ਤੋਂ ਘੱਟ ਜਾਵੇ। See the chapter |