Online Bible

- Advertisements -




ਲੇਵੀਆਂ 27:19 - ਪਵਿੱਤਰ ਬਾਈਬਲ

19 ਜੇਕਰ ਉਹ ਵਿਅਕਤੀ, ਜਿਸਨੇ ਖੇਤ ਦਾਨ ਕੀਤਾ ਹੈ, ਇਸ ਨੂੰ ਵਾਪਸ ਖਰੀਦਣਾ ਚਾਹੁੰਦਾ ਹੈ, ਉਸ ਨੂੰ ਇਸ ਕੀਮਤ ਵਿੱਚ ਪੰਜਵਾਂ ਹਿੱਸਾ ਹੋਰ ਜੋੜਨਾ ਚਾਹੀਦਾ ਹੈ, ਤਾਂ ਉਹ ਖੇਤ ਫ਼ੇਰ ਉਸੇ ਦਾ ਹੋ ਜਾਵੇਗਾ।

See the chapter Copy

ਪਵਿੱਤਰ ਬਾਈਬਲ O.V. Bible (BSI)

19 ਅਤੇ ਜੇ ਉਸ ਪੈਲੀ ਦਾ ਅਰਪਣ ਵਾਲਾ ਕਿਵੇਂ ਓਸ ਨੂੰ ਮੋੜ ਲਵੇ ਤਾਂ ਉਹ ਤੇਰੇ ਮੁੱਲ ਦਾ ਪੰਜਵਾਂ ਹਿੱਸਾ ਰੋਕੜ ਦਾ ਹੋਰ ਪਾਕੇ ਦੇਵੇ ਅਤੇ ਉਸੇ ਦਾ ਠਹਿਰੇਗਾ

See the chapter Copy

ਇੰਡਿਅਨ ਰਿਵਾਇਜ਼ਡ ਵਰਜ਼ਨ (IRV) - ਪੰਜਾਬੀ

19 ਪਰ ਜੇਕਰ ਉਸ ਖੇਤ ਨੂੰ ਅਰਪਣ ਵਾਲਾ ਉਸ ਨੂੰ ਛੁਡਾਉਣਾ ਚਾਹੇ ਤਾਂ ਉਹ ਜਾਜਕ ਦੇ ਠਹਿਰਾਏ ਹੋਏ ਮੁੱਲ ਵਿੱਚ ਪੰਜਵਾਂ ਹਿੱਸਾ ਹੋਰ ਪਾ ਕੇ ਦੇਵੇ ਤਦ ਉਹ ਖੇਤ ਉਸੇ ਦਾ ਠਹਿਰੇਗਾ।

See the chapter Copy




ਲੇਵੀਆਂ 27:19

Follow us:

Advertisements


Advertisements