ਲੇਵੀਆਂ 27:2 - ਪਵਿੱਤਰ ਬਾਈਬਲ2 “ਇਸਰਾਲਏਲ ਦੇ ਲੋਕਾਂ ਨੂੰ ਆਖ; ਜੇਕਰ ਕੋਈ ਵਿਅਕਤੀ ਯਹੋਵਾਹ ਨੂੰ ਇੱਕ ਵਿਅਕਤੀ ਨੂੰ ਅਰਪਨ ਕਰਨ ਦੀ ਖਾਸ ਸੌਂਹ ਖਾਂਦਾ ਹੈ, ਤਾਂ ਜਾਜਕ ਨੂੰ ਉਸ ਵਿਅਕਤੀ ਦੀ ਕੀਮਤ ਨਿਰਧਾਰਿਤ ਕਰਨੀ ਚਾਹੀਦੀ ਹੈ। See the chapterਪਵਿੱਤਰ ਬਾਈਬਲ O.V. Bible (BSI)2 ਇਸਾਰਏਲੀਆਂ ਨਾਲ ਗੱਲ ਕਰ ਅਤੇ ਓਹਨਾਂ ਨੂੰ ਆਖ ਕਿ ਜੇ ਕੋਈ ਮਨੁੱਖ ਸੁੱਖਣਾ ਸੁੱਖ ਕੇ ਕਿਸੇ ਨੂੰ ਯਹੋਵਾਹ ਦੇ ਲਈ ਥਾਪੇ ਤਾਂ ਤੇਰੇ ਮੁੱਲ ਦੇ ਅਨੁਸਾਰ ਉਨ੍ਹਾਂ ਦੀਆਂ ਜਿੰਦਾਂ ਯਹੋਵਾਹ ਦੇ ਲਈ ਹੋਣਗੀਆਂ See the chapterਇੰਡਿਅਨ ਰਿਵਾਇਜ਼ਡ ਵਰਜ਼ਨ (IRV) - ਪੰਜਾਬੀ2 ਇਸਰਾਏਲੀਆਂ ਨਾਲ ਗੱਲ ਕਰਕੇ ਉਨ੍ਹਾਂ ਨੂੰ ਆਖ ਕਿ ਜੇ ਕੋਈ ਸੁੱਖਣਾ ਸੁੱਖ ਕੇ ਕਿਸੇ ਮਨੁੱਖ ਨੂੰ ਯਹੋਵਾਹ ਦੇ ਲਈ ਅਰਪਣ ਕਰੇ ਤਾਂ ਤੇਰੇ ਠਹਿਰਾਏ ਹੋਏ ਮੁੱਲ ਦੇ ਅਨੁਸਾਰ ਉਹ ਯਹੋਵਾਹ ਦੇ ਹੋਣਗੇ, See the chapter |