Online Bible

- Advertisements -




ਲੇਵੀਆਂ 27:21 - ਪਵਿੱਤਰ ਬਾਈਬਲ

21 ਜਦੋਂ ਜੁਬਲੀ ਵਰ੍ਹਾ ਆਵੇਗਾ, ਉਹ ਖੇਤ ਯਹੋਵਾਹ ਲਈ ਪਵਿੱਤਰ ਹੋ ਜਾਵੇਗਾ-ਇਹ ਜਾਜਕ ਦਾ ਹੋਵੇਗਾ। ਇਹ ਯਹੋਵਾਹ ਨੂੰ ਸਮਰਪਿਤ ਕੀਤੀ ਜ਼ਮੀਨ ਵਾਂਗ ਹੈ।

See the chapter Copy

ਪਵਿੱਤਰ ਬਾਈਬਲ O.V. Bible (BSI)

21 ਪਰ ਉਹ ਪੈਲੀ ਜਿਸ ਵੇਲੇ ਉਹ ਅਨੰਦ ਦੇ ਵਰਹੇ ਵਿੱਚ ਉਸ ਤੋਂ ਛੁੱਟ ਜਾਏ ਸੋ ਯਹੋਵਾਹ ਦੇ ਅੱਗੇ ਸੁੱਖੀ ਹੋਈ ਪੈਲੀ ਜਿਹੀ ਪਵਿੱਤ੍ਰ ਹੋਵੇਗੀ । ਉਸ ਦਾ ਅਧਿਕਾਰ ਜਾਜਕ ਨੂੰ ਹੋਵੇਗਾ

See the chapter Copy

ਇੰਡਿਅਨ ਰਿਵਾਇਜ਼ਡ ਵਰਜ਼ਨ (IRV) - ਪੰਜਾਬੀ

21 ਪਰ ਜਦ ਉਹ ਖੇਤ ਅਨੰਦ ਦੇ ਸਾਲ ਵਿੱਚ ਛੁੱਟ ਜਾਵੇ ਤਾਂ ਉਹ ਯਹੋਵਾਹ ਦੇ ਅੱਗੇ ਸੁੱਖੇ ਹੋਏ ਖੇਤ ਦੀ ਤਰ੍ਹਾਂ ਪਵਿੱਤਰ ਹੋਵੇਗਾ। ਉਸ ਉੱਤੇ ਜਾਜਕ ਦਾ ਹੀ ਅਧਿਕਾਰ ਹੋਵੇਗਾ।

See the chapter Copy




ਲੇਵੀਆਂ 27:21

Follow us:

Advertisements


Advertisements