ਲੇਵੀਆਂ 27:25 - ਪਵਿੱਤਰ ਬਾਈਬਲ25 “ਤੁਹਾਨੂੰ ਕੀਮਤ ਅਦਾ ਕਰਨ ਲਈ ਸਰਕਾਰੀ ਮਾਪ ਦੀ ਵਰਤੋਂ ਕਰਨੀ ਚਾਹੀਦੀ ਹੈ। ਉਸ ਨਾਪ ਅਨੁਸਾਰ ਇੱਕ ਸ਼ੈਕਲ ਦਾ ਵਜ਼ਨ ਵੀਹ ਗੇਰਾਹ ਹੈ। See the chapterਪਵਿੱਤਰ ਬਾਈਬਲ O.V. Bible (BSI)25 ਅਤੇ ਤੇਰੇ ਸਾਰੇ ਠਹਿਰਾਏ ਹੋਏ ਮੁੱਲ ਸੋ ਪਵਿੱਤ੍ਰ ਅਸਥਾਨ ਦੇ ਸ਼ਕਲ ਦੇ ਅਨੁਸਾਰ ਹੋਣ, ਸ਼ਕਲ ਦੀਆਂ ਵੀਹ ਗਿਰਾ ਹੋਣ।। See the chapterਇੰਡਿਅਨ ਰਿਵਾਇਜ਼ਡ ਵਰਜ਼ਨ (IRV) - ਪੰਜਾਬੀ25 ਜਾਜਕ ਦੁਆਰਾ ਤੇਰੇ ਲਈ ਠਹਿਰਾਏ ਹੋਏ ਸਾਰੇ ਮੁੱਲ ਪਵਿੱਤਰ ਸਥਾਨ ਦੇ ਸ਼ਕੇਲ ਦੇ ਅਨੁਸਾਰ ਹੋਣ - ਸ਼ਕੇਲ ਵੀਹ ਗਿਰਾ ਦਾ ਹੋਵੇ। See the chapter |